iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਇਸ ਕਦਰ ਬੁਰਾ ਹਾਲ ਹੈ ਕਿ ਸੱਤਾ ਧਿਰ ਦੇ ਲੀਡਰ ਹੀ ਸੁਰੱਖਿਅਤ ਨਹੀਂ ਹਨ। ਹੁਣ ਫਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ।

iTree Network Solutions +91-8699235413

iTree Network Solutions +91-8699235413

ਜਿਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਪੈ ਗਿਆ। ਇਸ ਹੋਈ ਫਾਇਰਿੰਗ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਵਾਸੀ ਠੱਠੀਆਂ ਮਹੰਤਾ ਜੋ ਆਪਣੇ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ। ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

iTree Network Solutions +91-8699235413

ਇਸ ਫਾਇਰਿੰਗ ਵਿਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਕੇ ‘ਤੇ ਪੁੱਜੇ ਅਤੇ ਵਿਆਹ ਸਮਾਗਮ ਵਿਚ ਹੋਈ ਇਸ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

युवक की हत्या के तीन आरोपी गिरफ्तार:कार से मारी टक्कर, सूनसान जगह पर छोड़कर हुए फरार, एक महिला शामिल

Buland kesari/लुधियाना (ग्रामीण) पुलिस ने एक युवक की हत्या का मामला 24 घंटे के भीतर सुलझा लिया है। इस मामले में 3 आरोपियों को...

You cannot copy content of this page