iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਪੰਜਾਬ 'ਚ ਵੱਡੀ ਘਟਨਾ, ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀ ਮਾਰ...

ਪੰਜਾਬ ‘ਚ ਵੱਡੀ ਘਟਨਾ, ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀ ਮਾਰ ਕੇ ਹੱਤਿਆ

Date:

National News

Buland kesari;-ਇਸ ਸਮੇਂ ਦੀ ਵੱਡੀ ਖ਼ਬਰ ਖੰਨਾ ਤੋਂ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਖੰਨਾ ਦੇ ਪਿੰਡ ਇਕਲਾਹਾ ਦੀ ਦੱਸੀ ਜਾ ਰਹੀ ਹੈ, ਜਿੱਥੇ ਖੇਤਾਂ ਤੋਂ ਵਾਪਸ ਆ ਰਹੇ ‘ਆਪ’ ਆਗੂ ਤ੍ਰਿਲੋਚਨ ਸਿੰਘ ‘ਤੇ ਪੰਜਾਬ ‘ਚ ਵੱਡੀ ਘਟਨਾ, ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀ ਮਾਰ ਕੇ ਹੱਤਿਆਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤ੍ਰਿਲੋਚਨ ਸਿੰਘ ਅੱਜ ਆਪਣੇ ਖੇਤ ਗਿਆ ਸੀ, ਜਿੱਥੋਂ ਵਾਪਸ ਆਉਂਦੇ ਸਮੇਂ ਕੁਝ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨਾਲ ਜੁੜੇ ਤ੍ਰਿਲੋਚਨ ਸਿੰਘ ਨੂੰ ਖੇਤਾਂ ਤੋਂ ਵਾਪਿਸ ਆਉਂਦੇ ਸਮੇਂ ਹਮਲਾਵਰਾਂ ਨੇ ਘੇਰ ਲਿਆ ਅਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਤ੍ਰਿਲੋਚਨ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਤ੍ਰਿਲੋਚਨ ਸਿੰਘ ਦੇ ਪਰਿਵਾਰ ਨੇ ਕਿਸੇ ‘ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਪਰ ਫਿਰ ਵੀ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਛੇਤੀ ਅਮੀਰ ਬਣਨ ਦੇ ਚੱਕਰ ‘ਚ ਰੇਹੜੀਆਂ ਵਾਲ਼ੇ ਮੁੰਡਿਆਂ ਨੇ ਤੋੜਿਆ ATM, ਤਿੰਨੇ ਕਾਬੂ

Buland Kesari/ ਪਠਾਨਕੋਟ: ਪਠਾਨਕੋਟ ਵਿੱਚ ATM ਲੁੱਟਣ ਦੀ ਕੋਸ਼ਿਸ਼...

ਪਰਵਿੰਦਰ ਝੋਟਾ ਕਤਲ ਕਾਂਡ ’ਚ ਵੱਡੀ ਖ਼ਬਰ, ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

**ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ’ਤੇ...

LEAVE A REPLY

Please enter your comment!
Please enter your name here

Related News

ਛੇਤੀ ਅਮੀਰ ਬਣਨ ਦੇ ਚੱਕਰ ‘ਚ ਰੇਹੜੀਆਂ ਵਾਲ਼ੇ ਮੁੰਡਿਆਂ ਨੇ ਤੋੜਿਆ ATM, ਤਿੰਨੇ ਕਾਬੂ

Buland Kesari/ ਪਠਾਨਕੋਟ: ਪਠਾਨਕੋਟ ਵਿੱਚ ATM ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨੌਜਵਾਨਾਂ ਨੇ ਰਾਤ ਦੇ ਸਮੇਂ ਸਟੇਟ ਬੈਂਕ ਆਫ਼...

You cannot copy content of this page