iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕੱਲ੍ਹ ਮੌਕ ਡਰਿੱਲ ਵਾਲੇ ਦਿਨ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ...

ਕੱਲ੍ਹ ਮੌਕ ਡਰਿੱਲ ਵਾਲੇ ਦਿਨ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...
Buland kesari/ਕੱਲ੍ਹ 24 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਹੋਣ ਵਾਲੀ ਬਲੈਕ ਆਊਟ ਮੋਕ ਡਰਿੱਲ ਨੂੰ ਲੈ ਕੇ ਰੇਲਵੇ ਨੂੰ ਧਮਕੀ ਭਰੀ ਈਮੇਲ ਆਈ ਹੈ। ਜਿਸ ਵਿੱਚ ਪੰਜਾਬ ਦੇ ਪ੍ਰਮੁੱਖ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬਲੈਕ ਆਊਟ ਮੌਕ ਡਰਿੱਲ ਵਾਲੇ ਦਿਨ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਤੇ ਧਮਕੀ ਭਰੀ ਮੇਲ ਵਿੱਚ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਈਮੇਲ ਵਿੱਚ ਕੀਤੀ ਗਈ ਕਿਹਾ ਗਿਆ ਕਿ ਉਹਨਾਂ ਦਾ ਵੈਰ ਬੱਚਿਆਂ ਨਾਲ ਨਹੀਂ ਹੈ, ਉਹਨਾਂ ਦਾ ਮਕਸਦ ਸਰਕਾਰਾਂ ਤੱਕ ਆਪਣੀਆਂ ਆਵਾਜ਼ ਪਹੁੰਚਾਉਣਾ ਹੈ, ਇਸ ਤੋਂ ਬਾਅਦ ਰੇਲਵੇ ਸਟੇਸ਼ਨਾਂ ‘ਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਸ਼ੁਰੂ ਕੀਤੀ ਗਈ ਹੈ।
ਇਹ ਈਮੇਲ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਤੋਂ ਭੇਜੀ ਗਈ ਹੈ। ਪੰਜਾਬ ਵਿੱਚ ਪ੍ਰਮੁੱਖ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਇੱਕ ਵਾਰ ਫਿਰ ਧਮਕੀ ਭਰੀ ਈਮੇਲ ਮਿਲੀ ਹੈ ਜਿਸ ਦੇ ਇਹਤਿਆਤਨ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ ਰੇਲਵੇ ਨੂੰ ਇੱਕ ਈਮੇਲ ਪ੍ਰਾਪਤ ਹੋਇਆ ਹੈ ਜਿਸ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ‘ਤੇ ਧਮਕੀ ਭਰੀ ਈਮੇਲ ਭੇਜ ਕੇ ਪੰਜਾਬ ਦੇ ਪ੍ਰਮੁੱਖ ਸਟੇਸ਼ਨਾਂ , ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਕੱਲ੍ਹ 24 ਅਪ੍ਰੈਲ ਨੂੰ ਮੌਕ ਡਰਿਲ ਦੌਰਾਨ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉੱਥੇ ਹੀ ਈਮੇਲ ਵਿੱਚ ਸਕੂਲਾਂ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਅਤੇ ਕਿਹਾ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਨਾ ਭੇਜਣ ਕਿਉਂਕਿ ਉਹਨਾਂ ਦਾ ਵੈਰ ਬੱਚਿਆਂ ਨਾਲ ਨਹੀਂ ਹੈ ਇਸ ਕਰਕੇ ਉਹ ਸ਼ੁਕਰਵਾਰ ਨੂੰ ਸਕੂਲਾਂ ਨੂੰ ਬੰਬ ਨਾਲ ਉਡਾਉਣਗੇ, ਪਰ ਉਸ ਦੌਰਾਨ ਲੋਕ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਨਾ ਭੇਜਣ। ਈਮੇਲ ਮਿਲਣ ਤੋਂ ਬਾਅਦ ਰੇਲਵੇ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ ਅਤੇ ਸ਼ੱਕੀਆਂ ਦੀ ਸਟੇਸ਼ਨ ‘ਤੇ ਤਲਾਸ਼ੀ ਲਈ ਜਾ ਰਹੀ ਹੈ।
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

खालसा वुमेन कॉलेज में होगी मॉक ड्रिल:कल रात 8 बजे होगा ब्लैकआउट; डीसी इमरजेंसी तैयारियों का लेंगे जायजा

Buland kesari/जालंधर के खालसा कॉलेज फार वुमेन में कल (23 अप्रैल) को मॉक ड्रिल करवाई जाएगी। इसके लिए खालसा कॉलेज में रात 8 बजे...

You cannot copy content of this page