iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸੜਕ 'ਤੇ ਇਸ ਹਾਲਤ 'ਚ ਮਿਲਿਆ ਗੁਟਕਾ ਸਾਹਿਬ, ਧਾਰਮਿਕ ਭਾਵਨਾਵਾਂ ਨੂੰ ਠੇਸ

ਸੜਕ ‘ਤੇ ਇਸ ਹਾਲਤ ‘ਚ ਮਿਲਿਆ ਗੁਟਕਾ ਸਾਹਿਬ, ਧਾਰਮਿਕ ਭਾਵਨਾਵਾਂ ਨੂੰ ਠੇਸ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਫਰੀਦਕੋਟ ਦੇ ਸਾਦਿਕ ਕਸਬੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇੱਥੇ ਗੁਰਸਹਾਏ ਰੋਡ ’ਤੇ ਸਕੂਲ ਨੇੜੇ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਪਏ ਮਿਲੇ ਹਨ। ਇਸ ਨੂੰ ਇਸ ਹਾਲਤ ‘ਚ ਦੇਖ ਕੇ ਸਨਸਨੀ ਫੈਲ ਗਈ ਹੈ। ਇਸ ਬਾਰੇ ਜਿਵੇਂ ਹੀ ਗੁਰਦੁਆਰਾ ਸੁਖਮਨੀ ਸਾਹਿਬ ਦੇ ਸੇਵਾਦਾਰ ਅਤੇ ਹੋਰ ਪ੍ਰਮੁੱਖ ਸਿੱਖ ਸੰਗਤ ਨੂੰ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਗਏ।ਗੁਟਕਾ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਪਹੁੰਚ ਗਈ। ਜਾਂਚ ਤੋਂ ਪਤਾ ਲੱਗਾ ਕਿ ਇਹ ਗੁਟਕਾ ਸਾਹਿਬ ਪਿੰਡ ਜਨੇਰੀਆਂ ਦੇ ਇੱਕ ਲੜਕੇ ਤੋਂ ਇੱਥੇ ਡਿੱਗਿਆ ਸੀ। ਪੁਲਿਸ ਨੇ ਉਕਤ ਵਿਅਕਤੀ ਦੀ ਪਹਿਚਾਣ ਗੁਪਤ ਰੱਖਦੇ ਹੋਏ ਉਸਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ। ਲੋਕ ਜਾਣਨਾ ਚਾਹੁੰਦੇ ਸਨ ਕਿ ਇਹ ਗਲਤੀ ਕਿਸ ਨੇ ਕੀਤੀ ਹੈ।

ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ। ਇਸ ਮੌਕੇ ਬੋਲਦਿਆਂ ਗੁਰਦੁਆਰਾ ਸੁਖਮਨੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पिकअप में घुसी कार, प्रिंसिपल मां-बेटे समेत 3 की मौत:अमेरिका से जालंधर आई बेटी से मिलने गए थे, लौटते वक्त टोल प्लाजा पर हादसा

Buland kesari/जालंधर-पठानकोट नेशनल हाईवे पर बने चौलांग टोल प्लाजा पर खड़ी पिकअप में अर्टिगा कार घुस गई। जिससे कार सवार प्रिंसिपल मां और बेटे...

You cannot copy content of this page