iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਚੰਡੀਗੜ੍ਹ ਦੇ ਮੈਡੀਕਲ ਸਟੋਰ ਮੁਲਾਜ਼ਮ ਨੂੰ ਗੋਲੀਆਂ ਨਾਲ ਭੁੰਨ ਵਾਲੇ ਗੈਂਗ ਦਾ...

ਚੰਡੀਗੜ੍ਹ ਦੇ ਮੈਡੀਕਲ ਸਟੋਰ ਮੁਲਾਜ਼ਮ ਨੂੰ ਗੋਲੀਆਂ ਨਾਲ ਭੁੰਨ ਵਾਲੇ ਗੈਂਗ ਦਾ ਮੁਖੀ ਗੋਲਡੀ ਢਿੱਲੋਂ NIA ਵੱਲੋਂ ਕਾਬੂ

Date:

National News

Buland kesari/ਚੰਡੀਗੜ੍ਹ ਦੇ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਢਿੱਲੋਂ ਨੂੰ ਸਪੇਨ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਕਾਬੂ ਕੀਤਾ ਗਿਆ। ਗੋਲਡੀ ਢਿੱਲੋਂ ਵਿਦੇਸ਼ ਵਿੱਚ ਬੈਠ ਕੇ ਲਗਾਤਾਰ ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਹੁਣ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ।ਚੰਡੀਗੜ੍ਹ ਦੇ ਮੈਡੀਕਲ ਸਟੋਰ ਮੁਲਾਜ਼ਮ ਨੂੰ ਗੋਲੀਆਂ ਨਾਲ ਭੁੰਨ ਵਾਲੇ ਗੈਂਗ ਦਾ ਮੁਖੀ ਗੋਲਡੀ ਢਿੱਲੋਂ NIA ਵੱਲੋਂ ਕਾਬੂ

iTree Network Solutions +91-8699235413

ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸੀ ਸ਼ਾਮਲ

ਗੈਂਗਸਟਰ ਗੋਲਡੀ ਢਿੱਲੋਂ ਐਨਆਈਏ (NIA) ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਸੀ ਅਤੇ ਉਸ ਉੱਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਭਾਰਤ ਲਿਆਂਦੇ ਜਾਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਹਿਰਾਸਤ ਵਿੱਚ ਲੈ ਕੇ ਜਾਨਕੀ ਦਾਸ ਕਤਲ ਮਾਮਲੇ ਵਿੱਚ ਪੁੱਛਗਿੱਛ ਕਰੇਗੀ।

iTree Network Solutions +91-8699235413
iTree Network Solutions +91-8699235413
iTree Network Solutions +91-8699235413

2022 ਵਿੱਚ ਵਿਦੇਸ਼ ਫਰਾਰ ਹੋ ਗਿਆ ਸੀ

ਰਾਜਪੁਰਾ ਦਾ ਰਹਿਣ ਵਾਲਾ ਗੋਲਡੀ ਢਿੱਲੋਂ ਸ਼ੁਰੂਆਤ ਵਿੱਚ ਮਾਰਕੁੱਟ, ਧਮਕੀਆਂ ਅਤੇ ਆਰਮਜ਼ ਐਕਟ ਨਾਲ ਜੁੜੇ ਮਾਮਲਿਆਂ ਵਿੱਚ ਸ਼ਾਮਲ ਰਿਹਾ। ਬਾਅਦ ਵਿੱਚ ਉਸ ਨੇ ਵਪਾਰੀਆਂ ਤੋਂ ਫਿਰੌਤੀ ਵਸੂਲਣੀ ਸ਼ੁਰੂ ਕਰ ਦਿੱਤੀ। ਸਾਲ 2022 ਵਿੱਚ ਉਹ ਵਿਦੇਸ਼ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਵਿਦੇਸ਼ ਵਿੱਚ ਬੈਠ ਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਆਪਣਾ ਅਪਰਾਧਿਕ ਨੈੱਟਵਰਕ ਹੋਰ ਮਜ਼ਬੂਤ ਕਰ ਲਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

ਜਲੰਧਰ ਤੋਂ ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਜਲੰਧਰ...

LEAVE A REPLY

Please enter your comment!
Please enter your name here

Related News

You cannot copy content of this page