iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਡੱਲੇਵਾਲ ਨੂੰ ਜਲੰਧਰ ਦੇ PIMS ਤੋਂ PWD ਰੈਸਟ ਹਾਊਸ ‘ਚ ਕੀਤਾ ਗਿਆ...

ਡੱਲੇਵਾਲ ਨੂੰ ਜਲੰਧਰ ਦੇ PIMS ਤੋਂ PWD ਰੈਸਟ ਹਾਊਸ ‘ਚ ਕੀਤਾ ਗਿਆ ਸ਼ਿਫਟ, ਕੇਂਦਰ ਨਾਲ ਮੀਟਿੰਗ ਤੋਂ ਬਾਅਦ ਕੀਤਾ ਸੀ ਡਿਟੇਨ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਕੀਤਾ ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕੀਤਾ ਗਿਆ ਸੀ । ਸੂਤਰਾਂ ਦੇ ਹਵਾਲੇ ਤੋਂ ਖਬਰ ਸੀ ਕਿ ਉਨ੍ਹਾਂ ਨੂੰ ਪਟਿਆਲਾ ਤੋਂ ਪਹਿਲਾਂ ਜਲੰਧਰ ਦੇ PIMS ਵਿਚ ਸ਼ਿਫਟ ਕੀਤਾ ਗਿਆ ਸੀ ਤੇ ਹੁਣ ਉਨ੍ਹਾਂ ਨੂੰ ਜਲੰਧਰ ਕੈਂਟ ਦੇ PWD ਰੈਸਟ ਹਾਊਸ ‘ਚ ਰੱਖਿਆ ਗਿਆ ਹੈ।ਡੱਲੇਵਾਲ

ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਸ਼ਿਫਟ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਹੈ। ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕਰਨ ਮਗਰੋਂ ਕਿਸਾਨ ਰੋਸ ਜਤਾ ਰਹੇ ਹਨ ਤੇ ਉਨ੍ਹਾਂ ਵੱਲੋਂ ਵੱਡੀ ਕਾਲ ਵੀ ਦਿੱਤੀ ਜਾ ਸਕਦੀ ਹੈ। ਇਨ੍ਹਾਂ ਸਭ ਦੇ ਵਿਚਾਲੇ ਪਟਿਆਲਾ ਤੇ ਸੰਗਰੂਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਪੁਲਿਸ ਦੇ ਐਕਸ਼ਨ ਤੋਂ ਬਾਅਦ ਅੱਜ ਕਿਸਾਨ 11 ਵਜੇ ਚੰਡੀਗੜ੍ਹ ਵਿਚ ਰੋਡ ਜਾਮ ਕਰਨਗੇ ਤੇ ਉਨ੍ਹਾਂ ਵੱਲੋਂ ਪੰਜਾਬ ਬੰਦ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ ਪਰ ਪੁਲਿਸ ਵੱਡੀ ਗਿਣਤੀ ਵਿਚ ਪੂਰੀ ਮੁਸਤੈਦੀ ਨਾਲ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਤਾਇਨਾਤ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

You cannot copy content of this page