iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਤਰਨਤਾਰਨ ਉਪਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਦੂਜੇ ਨੰਬਰ ‘ਤੇ ਅਕਾਲੀ...

ਤਰਨਤਾਰਨ ਉਪਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਦੂਜੇ ਨੰਬਰ ‘ਤੇ ਅਕਾਲੀ ਦਲ।

Date:

National News

Buland kesari/ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। AAP ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਹੈ।ਤਰਨਤਾਰਨ ਉਪਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਦੂਜੇ ਨੰਬਰ ‘ਤੇ ਅਕਾਲੀ ਦਲ।

iTree Network Solutions +91-8699235413

ਹਰਮਿਤ ਸਿੰਘ ਸੰਧੂ ਨੂੰ ਵੱਡੀ ਲੀਡ

ਤਰਨਤਾਰਨ ਦੀ ਜਨਤਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮਿਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਇਆ ਹੈ।
ਦੂਜੇ ਨੰਬਰ ‘ਤੇ ਸ਼ਿਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਰਹੀ।
ਤੀਜੇ ਨੰਬਰ ‘ਤੇ SAD–ਵਾਰਿਸ ਪੰਜਾਬ ਦੇ ਦੇ ਉਮੀਦਵਾਰ ਮਨਦੀਪ ਸਿੰਘ ਰਹੇ।

iTree Network Solutions +91-8699235413
iTree Network Solutions +91-8699235413

ਮਿਲੀ ਜਾਣਕਾਰੀ ਮੁਤਾਬਕ AAP ਦੇ ਉਮੀਦਵਾਰ ਹਰਮਿਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ।
ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 30,558 ਵੋਟਾਂ ਮਿਲੀਆਂ।
ਦੱਸ ਦੇਈਏ ਕਿ ਹਰਮਿਤ ਸੰਧੂ ਚੌਥੀ ਵਾਰ ਇਥੋਂ ਤੋਂ ਵਿਧਾਇਕ ਚੁਣੇ ਗਏ ਹਨ।

iTree Network Solutions +91-8699235413

ਇਸਦੇ ਨਾਲ ਹੀ ਤੀਜੇ ਨੰਬਰ ‘ਤੇ ਅਕਾਲੀ ਦਲ–ਵਾਰਿਸ ਪੰਜਾਬ ਦੇ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਨੂੰ 19,420 ਵੋਟਾਂ ਮਿਲੀਆਂ।
ਕਾਂਗਰਸ ਇੱਥੇ ਚੌਥੇ ਨੰਬਰ ‘ਤੇ ਰਹੀ, ਉਹਨਾਂ ਨੂੰ 15,078 ਵੋਟਾਂ ਮਿਲੀਆਂ।
BJP ਦਾ ਉਮੀਦਵਾਰ ਤਾਂ 10 ਹਜ਼ਾਰ ਵੀ ਨਹੀਂ ਪਾਰ ਕਰ ਸਕਿਆ, ਉਸਨੂੰ ਸਿਰਫ 6,239 ਵੋਟਾਂ ਮਿਲੀਆਂ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

*तीन दिवसीय देशव्यापी बैंक हड़ताल को लेकर UFBU की जालंधर इकाई ने की प्रेस कॉन्फ्रेंस*

*कन्वीनर एस.पी.एस. विर्क की अध्यक्षता में हुई प्रेस वार्ता,...

ਪੰਜਾਬ ਪੁਲਿਸ ਦਾ ਇੰਸਪੈਕਟਰ 3 ਕਿਲੋ ਹੈਰੋਇਨ ਸਮੇਤ ਕਾਬੂ

6 ਪਿਸਤੌਲ ਵੀ ਬਰਾਮਦ, ਕਾਊਂਟਰ ਇੰਟੈਲੀਜੈਂਸ ਵਿੱਚ ਸੀ ਤਾਇਨਾਤ;...

GMADA ’ਚ ED ਦੀ ਰੇਡ ਦੂਜੇ ਦਿਨ ਵੀ ਜਾਰੀ, ਦਫ਼ਤਰ ’ਚ ਹੀ ਡੇਰਾ! 150 ਕਰੋੜ ਦੇ ਕਥਿਤ CLU ਮਾਮਲੇ ਦੀ ਜਾਂਚ ’ਚ ਵਧੀ...

Buland Kesari/ ਮੁਹਾਲੀ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA)...

LEAVE A REPLY

Please enter your comment!
Please enter your name here

Related News

ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਣ...

You cannot copy content of this page