iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ...

ਪੰਜਾਬ ‘ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ: ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ…

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/Attack on Punjab CM Pilgrimage Bus: ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲਾ ਥਾਣਾ ਘਰਿੰਡਾ ਇਲਾਕੇ ਦਾ ਹੈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਬੀਐਨਐਸ ਦੀ ਧਾਰਾ 281, 125ਏ, 126(2), 351 ਅਤੇ 109 ਤਹਿਤ ਮਾਮਲਾ ਦਰਜ ਕਰ ਲਿਆ ਹੈ।

iTree Network Solutions +91-8699235413

ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਅਟਾਰੀ-ਵਾਘਾ ਸਰਹੱਦ ‘ਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ‘ਤੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ। ਹਾਲਾਂਕਿ, ਕਿਸੇ ਵੀ ਸ਼ਰਧਾਲੂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਬੱਸ ‘ਚ ਇੱਕ ਸ਼ਰਧਾਲੂ ਦਾ ਮੋਬਾਈਲ ਟੁੱਟ ਜਾਣ ਦੀ ਖ਼ਬਰ ਹੈ। ਇਸ ਤੋਂ ਬਾਅਦ ਪੁਲਿਸ ਨੇ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

iTree Network Solutions +91-8699235413

ਬੱਸ ਅੱਗੇ ਖ਼ਤਰਨਾਕ ਡਰਾਈਵਿੰਗ ਨੂੰ ਲੈ ਕੇ ਵਾਪਰੀ ਘਟਨਾ

ਜਾਣਕਾਰੀ ਅਨੁਸਾਰ, ਬੱਸ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 21 ਜੁਲਾਈ 2026 ਨੂੰ ਸਵੇਰੇ ਕਰੀਬ 4:30 ਵਜੇ ਗੱਡੀ ਨੰਬਰ UP-70-LT-0183 ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਚੱਲੇ ਸੀ, ਜਦੋਂ ਉਹ 5:41 ਵਜੇ ਜਦੋਂ ਉਹ ਵਾਘਾ ਸਰਹੱਦ ਨੇੜੇ ਪਹੁੰਚੇ ਤਾਂ ਇੱਕ ਸਵਿਫਟ ਗੱਡੀ ਨੰਬਰ PB10-HH-4477 ਨੇ ਬੱਸ ਅੱਗੇ ਖਤਰਨਾਕ ਡਰਾਈਵਿੰਗ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਗੱਡੀ ਸਵਾਰ ਨੌਜਵਾਨਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਤਾਂ ਦੋਵੇਂ ਨੌਜਵਾਨਾਂ ਨੇ ਗੱਡੀ ਬੱਸ ਅੱਗੇ ਲਾ ਕੇ ਰੋਕ ਲਈ ਅਤੇ ਗਾਲੀ-ਗਲੌਚ ਕਰਨ ਲੱਗੇ ਤੇ ਬੇਸਬਾਲ ਤੇ ਗੰਡਾਸੇ ਕੱਢ ਲਿਆਏ।

iTree Network Solutions +91-8699235413

ਇੱਕ ਵਿਅਕਤੀ ‘ਤੇ ਜਾਨਲੇਵਾ ਹਮਲਾ  

ਸ਼ਿਕਾਇਤਕਰਤਾ ਨੇ ਕਿਹਾ ਕਿ ਹਮਲੇ ‘ਚ ਇੱਕ ਵਿਅਕਤੀ ਮਨਜੀਤ ਸਿੰਘ ‘ਤੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕੀਤਾ। ਇਸ ਦੌਰਾਨ ਹਮਲਾਵਰ ਦਾ ਵਾਰ ਉਸ ਦੇ ਮੋਬਾਈਲ ‘ਤੇ ਹੋਇਆ ਤਾਂ ਮੋਬਾਈਲ ਟੁੱਟ ਗਿਆ। ਘਟਨਾ ਵੇਲੇ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ 80 ਫ਼ੀਸਦੀ ਮਹਿਲਾਵਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ। ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਮਾਰ ਕੇ ਸੁੱਟਣ ਦਾ ਦੋਸ਼ ਲਗਾਇਆ ਗਿਆ ਹੈ।  

 

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

पुलिस का सारा ध्यान चालान काटने पर, जनता जाए भाड़ में?

बुलंद केसरी/ जैसे-जैसे सरकार का कार्यकाल खत्म होने के...

LEAVE A REPLY

Please enter your comment!
Please enter your name here

Related News

फगवाड़ा गेट की गलियां बनीं गोदाम संचालकों की निजी पार्किंग, निगम प्रशासन और ट्रैफिक पुलिस की चुप्पी से जनता बेहाल!

Buland Kesari/ जालंधर: शहर के सबसे व्यस्त व्यावसायिक क्षेत्रों में शुमार फगवाड़ा गेट की हालत दिन-ब-दिन बदतर होती जा रही है। मुख्य सड़क पर...

You cannot copy content of this page