
ਅਗਲੇ ਸਾਲ, 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜੇ ਵਜੋਂ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ, ਜਿਸ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਕਰਨ ਦਾ ਬਜਟ ਵੀ ਸ਼ਾਮਲ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਬਾਲਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਦਲਿਤ ਵਰਗ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਮਿਲਣਗੇ, ਉਕਤ ਮਹਿਲਾ ਇਨਕਮ ਟੈਕਸ ਨਾ ਭਰਦੀ ਹੋਵੇ ਤੇ ਸਰਕਾਰੀ ਅਹੁਦੇ ’ਤੇ ਨਾ ਹੋਵੇ, ਸਰਕਾਰ ਨੇ ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







