iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਮੱਥਾ ਟੇਕ ਕੇ ਪਰਤਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਪਲਟੀ !!

ਮੱਥਾ ਟੇਕ ਕੇ ਪਰਤਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਪਲਟੀ !!

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

buland kesari ;-ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੀਰਨਿਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਸੜਕ ‘ਤੇ ਪਲਟ ਗਈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ ਕਰੀਬ 25 ਸ਼ਰਧਾਲੂ ਜ਼ਖ਼ਮੀ ਹੋਏ ਹਨ। ਸ਼ਰਧਾਲੂਆਂਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਵਿੱਚ 4 ਤੋਂ 11 ਸਾਲ ਦੇ ਚਾਰ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਸਾਰੇ ਭਗਤ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਪੋਹਾ ਦੇ ਰਹਿਣ ਵਾਲੇ ਹਨ। ਉਹ ਧਾਰਮਿਕ ਸਥਾਨ ਪੀਰਨਿਗਾਹ ਵਿਖੇ ਮੱਥਾ ਟੇਕਣ ਗਏ ਸਨ। ਉਹ ਮੱਥਾ ਟੇਕ ਕੇ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟ੍ਰੈਕਟਰ ਟਰਾਲੀ ਪਲਟ ਗਈ। ਭਿਆਨਕ ਹਾਦਸੇ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ।

ਦੱਸਿਆ ਜਾ ਰਿਹਾ ਹੈ ਟਰਾਲੀ ਵਿੱਚ ਕਰੀਬ 35 ਸ਼ਰਧਾਲੂ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ASP ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ;-

Delhi Airport ‘ਤੇ ਅੱਜ ਤੋਂ ਪੰਜਾਬੀਆਂ ਨੂੰ ਇਹ ਸੁਵਿਧਾ ਦੇਣ ਜਾ ਰਹੀ ਭਗਵੰਤ ਮਾਨ ਸਰਕਾਰ

iTree Network Solutions +91-8699235413

iTree Network Solutions +91-8699235413

इस होटल में आग लगने से मचा हड़कंप

iTree Network Solutions +91-8699235413

 

 

Aam Aadmi Party ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ FIR ਦਰਜ, ਭਾਜਪਾ ਆਗੂ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ

Buland kesari/ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ...

You cannot copy content of this page