iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਹੋਟਲ ‘ਚ ਲੜਕੀ ਦਾ ਬੇਰਹਿਮੀ ਨਾਲ ਗਲ ਵੱਢ ਕੇ ਕੀਤਾ ਕਤਲ, ਪ੍ਰੇਮ...

ਹੋਟਲ ‘ਚ ਲੜਕੀ ਦਾ ਬੇਰਹਿਮੀ ਨਾਲ ਗਲ ਵੱਢ ਕੇ ਕੀਤਾ ਕਤਲ, ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

 ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ‘ਚ ਮਲੋਟ ਰੋਡ ‘ਤੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਉਸਦੀ ਲਾਸ਼ ਹੋਟਲ ਦੇ ਕਮਰੇ ਵਿੱਚ ਖੂਨ ਨਾਲ ਲੱਥਪੱਥ ਮਿਲੀ ਹੈ।

iTree Network Solutions +91-8699235413

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਹੋਟਲ ਸਟਾਫ ਨੇ ਦੱਸਿਆ ਕਿ ਉਹ ਆਪਣੇ ਬੁਆਏਫ੍ਰੈਂਡ ਨਾਲ ਪਹੁੰਚੀ ਸੀ। ਹਾਲਾਂਕਿ, ਨੌਜਵਾਨ ਜ਼ੋਮੈਟੋ ਤੋਂ ਖਾਣਾ ਆਰਡਰ ਕਰਨ ਦਾ ਬਹਾਨਾ ਕਰਕੇ ਲਗਭਗ ਅੱਧੇ ਘੰਟੇ ਬਾਅਦ ਹੋਟਲ ਤੋਂ ਚਲਾ ਗਿਆ।

iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕਾ ਅਤੇ ਲੜਕੀ ਹੋਟਲ ਵਿੱਚ ਆਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਲੜਕੀ ਦੀ ਲਾਸ਼ ਕਮਰੇ ਵਿੱਚ ਨਗਨ ਹਾਲਤ ਵਿੱਚ ਮਿਲੀ ਹੈ। ਲੜਕੀ ਦੇ ਸਰੀਰ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਵੀ ਮਿਲੇ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਅਤੇ ਆਰੋਪੀ ਦਾ ਪਤਾ ਲਗਾਇਆ ਜਾ ਸਕੇ

iTree Network Solutions +91-8699235413
iTree Network Solutions +91-8699235413

ਦੱਸਿਆ ਜਾ ਰਿਹਾ ਹੈ ਕਿ ਕੁੜੀ ਅਬੋਹਰ ਦੇ ਗਊਸ਼ਾਲਾ ਵਿਚ ਕੰਮ ਕਰਦੇ ਇੱਕ ਪ੍ਰਵਾਸੀ ਪਰਿਵਾਰ ਦੀ ਹੈ। ਕੁੜੀ ਆਰਤੀ ਅਬੋਹਰ ਦੇ ਸਰਕਾਰੀ ਕੰਨਿਆ ਸਕੂਲ ਦੀ ਜਮਾਤ 11 ਦੀ ਵਿਦਿਆਰਥਣ ਸੀ ਜਦ ਕਿ ਮੁੰਡੇ ਦੀ ਪਹਿਚਾਣ ਅਬੋਹਰ ਦੇ ਪਿੰਡ ਖੁਈ ਖੇੜਾ ਦੇ 22 ਸਾਲਾ ਸਚਿਨ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਸੰਪਰਕ ਵਿੱਚ ਸਨ। ਮ੍ਰਿਤਕ ਕੁੜੀ ਦੇ ਮਾਤਾ -ਪਿਤਾ( ਜੈ ਲਾਲ – ਗੁੱਡੀ ਦੇਵੀ ) ਨੇ ਦੱਸਿਆ ਕਿ ਸਚਿਨ ਨਾਮ ਦਾ ਮੁੰਡਾ ਉਨ੍ਹਾਂ ਦੀ ਕੁੜੀ ਨਾਲ ਗੱਲ ਕਰਦਾ ਸੀ। ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ’ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 10 ਦਿਨਾਂ ਵਿੱਚ ਜਵਾਬ ਦੇਣ ਦੇ ਆਦੇਸ਼

Buland kesari/Amritpal Singh Parole Plea; ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਤੋਂ ਇਨਕਾਰ...

You cannot copy content of this page