iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਅੰਮ੍ਰਿਤਸਰ 'ਚ ਦੇਰ ਰਾਤ ਰੋਡ 'ਤੇ ਮਿਲਿਆ ਨਵ-ਜੰਮਿਆ ਬੱਚਾ, ICU 'ਚ ਜੇਰੇ...

ਅੰਮ੍ਰਿਤਸਰ ‘ਚ ਦੇਰ ਰਾਤ ਰੋਡ ‘ਤੇ ਮਿਲਿਆ ਨਵ-ਜੰਮਿਆ ਬੱਚਾ, ICU ‘ਚ ਜੇਰੇ ਇਲਾਜ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...
ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ। Newborn Baby Found on Road in Amritsar: ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਇੱਕ ਪਰਿਵਾਰ ਨੇ ਇਨਸਾਨੀਅਤ ਦਿਖਾਉਂਦੇ ਹੋਏ ਬੱਚੇ ਨੂੰ ਉੱਠਾਇਆ ਅਤੇ ਤੁਰੰਤ ਇਲਾਜ ਲਈ ਹਸਪਤਾਲ ਲੈ ਗਏ। ਇਲਾਕਾ ਵਾਸੀ ਸਾਰੀ ਰਾਤ ਬੱਚੇ ਨੂੰ ਲੈ ਕੇ ਕਈ ਹਸਪਤਾਲਾਂ ‘ਚ ਭਟਕਦੇ ਰਹੇ, ਪਰ ਸਮੇਂ ‘ਤੇ ਇਲਾਜ ਨਹੀਂ ਮਿਲ ਸਕਿਆ। ਜਿਸ ਤੋਂ ਬਾਅਦ ਇੱਕ ਹਸਪਤਾਲ ‘ਚ ਬੱਚੇ ਨੂੰ ਦਾਖ਼ਲ ਕਰਵਾਇਆ ਗਿਆ। ਬੱਚੇ ਨੂੰ ਇਸ ਵੇਲੇ ICU ਵਿੱਚ ਰੱਖਿਆ ਗਿਆ ਹੈ ਅਤੇ ਉਸਦਾ ਇਲਾਜ ਜਾਰੀ ਹੈ।
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page