iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਅੰਮ੍ਰਿਤਸਰ ’ਚ ਹੋਇਆ ਧਮਾਕਾ, ਇਕ ਵਿਅਕਤੀ ਦੀਆਂ ਲੱਤਾਂ ਤੇ ਬਾਹਾਂ ਉਡੀਆਂ

ਅੰਮ੍ਰਿਤਸਰ ’ਚ ਹੋਇਆ ਧਮਾਕਾ, ਇਕ ਵਿਅਕਤੀ ਦੀਆਂ ਲੱਤਾਂ ਤੇ ਬਾਹਾਂ ਉਡੀਆਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਅੰਮ੍ਰਿਤਸਰ ਵਿੱਚ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦਾ ਅੱਧਾ ਹੱਥ ਪੂਰੀ ਤਰ੍ਹਾਂ ਉਡ ਗਿਆ ਅਤੇ ਪੈਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਮਾਸ ਤੱਕ ਬਾਹਰ ਆ ਗਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਅੰਮ੍ਰਿਤਸਰ

iTree Network Solutions +91-8699235413
iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪੈਦੇ ਪਿੰਡ ਨੌਸ਼ਹਰਾ ਨੇੜੇ ਇਹ ਧਮਾਕਾ ਹੋਇਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਜਾਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ, ਪ੍ਰੰਤੂ ਅਧਿਕਾਰਤ ਤੌਰ ਉਤੇ ਕੁਝ ਨਹੀਂ ਦੱਸਿਆ ਗਿਆ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page