iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਅੰਮ੍ਰਿਤਸਰ ਸੜਕ ਹਾਦਸੇ ਵਿੱਚ 4 ਦੀ ਮੌਤ

ਅੰਮ੍ਰਿਤਸਰ ਸੜਕ ਹਾਦਸੇ ਵਿੱਚ 4 ਦੀ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਅੰਮ੍ਰਿਤਸਰ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ।ਅੰਮ੍ਰਿਤਸਰ“ਇਹ ਵੀ ਪੜ੍ਹੋ”

ਥਾਣਾ ਤਰਸਿੱਕਾ ਦੀ ਪੁਲਿਸ ਪਾਰਟੀ ਸਮੇਤ ਬਚਨ ਸਿੰਘ ਏ. ਐਸ. ਆਈ. ਤੁਰੰਤ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪਰਿਵਾਰ ਆਪਣੇ ਪੋਤਰੇ ਨੂੰ ਵਿਦੇਸ਼ ਭੇਜਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ ਕਿ ਅੱਡਾ ਖਜਾਲਾ ਦੇ ਦੀਪ ਪੈਲੇਸ ਨਜ਼ਦੀਕ ਮਹਿਤਾ ਚੌਂਕ ਤੋਂ ਆ ਰਹੇ ਬੱਜਰੀ ਨਾਲ ਭਰੇ ਟਿੱਪਰ ਨਾਲ ਸਿੱਧੀ ਟੱਕਰ ਹੋਣ ਨਾਲ ਇਹ ਹਾਦਸਾ ਵਾਪਰ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page