iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਈਰਾਨ ਅਤੇ ਇਜਰਾਇਲ ਦੇ ਯੁੱਧ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

ਈਰਾਨ ਅਤੇ ਇਜਰਾਇਲ ਦੇ ਯੁੱਧ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਹੀ ਇਹ ਵੱਡੀ ਗੱਲ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/Harjinder Singh Dhami: ਇਸ ਵੇਲੇ ਈਰਾਨ ਇਜ਼ਰਾਈਲ ਯੁੱਧ ਪੂਰੇ ਸਿਖਰ ਉੱਤੇ ਹੈ ਦੋਵੇਂ ਦੇਸ਼ ਇੱਕ ਦੂਜੇ ਉੱਤੇ ਭਾਰੀ ਭਰਕਮ ਹਥਿਆਰਾਂ ਨਾਲ ਹਮਲੇ ਕਰ ਰਹੇ ਹਨ। ਅੱਜ ਸਵੇਰੇ ਸਵੇਰੇ ਖ਼ਬਰ ਆਈ ਕਿ ਇਜ਼ਰਾਈਲ ਨੇ ਈਰਾਨ ਦੇ ਅਰਾਕ ਹੈਵੀ ਵਾਟਰ ਰਿਐਕਟਰ ਉੱਤੇ ਹਮਲਾ ਕਰ ਦਿੱਤਾ। ਜਿਸ ਦਾ ਅਰਥ ਇਹ ਸਮਝਿਆ ਗਿਆ ਕਿ ਹੁਣ ਇਜ਼ਰਾਈਲ ਈਰਾਨ ਦੇ ਦੂਰ ਦੁਰਾਡੇ ਇਲਾਕਿਆਂ ਉੱਤੇ ਵੀ ਹਮਲੇ ਕਰਨ ਲੱਗ ਪਿਆ।ਈਰਾਨ

iTree Network Solutions +91-8699235413

ਇਸੇ ਚਿੰਤਾਂ ਕਾਰਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਈਰਾਨ ਵਿਚ ਕਈ ਗੁਰਦੁਆਰਾ ਸਾਹਿਬਾਨ ਮੌਜੂਦ ਹਨ। ਜਿਨ੍ਹਾਂ ਨੂੰ ਇਸ ਯੁੱਧ ਦੌਰਾਨ ਨੁਕਸਾਨ ਵੀ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਲਈ ਕੋਈ ਕਦਮ ਚੁੱਕੇ। ਉਨ੍ਹਾਂ ਨਾਲ ਹੀ ਉੱਥੇ ਵਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਰਾਜਦੂਤਾਂ ਨਾਲ ਸੰਪਰਕ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।

iTree Network Solutions +91-8699235413
iTree Network Solutions +91-8699235413
iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਅੰਮ੍ਰਿਤਸਰ ਏਅਰਪੋਰਟ ‘ਤੇ 1 ਕਰੋੜ ਦਾ ਸੋਨਾ ਜ਼ਬਤ, 3 ਯਾਤਰੀ ਗ੍ਰਿਫ਼ਤਾਰ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਅਤੇ ਡਾਇਰੈਕਟੋਰੇਟ...

ਦੇਸ਼ ਦੀਆਂ ਖੁਫੀਆ ਜਾਣਕਾਰੀਆਂ ਸਰਹੱਦ ਪਾਰ ਭੇਜਣ ਵਾਲੇ 3 ਸਥਾਨਕ ਨੌਜਵਾਨ ਗ੍ਰਿਫ਼ਤਾਰ

ਜਾਲੰਧਰ ਪੁਲਿਸ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇੱਕ ਬੇਹੱਦ...

LEAVE A REPLY

Please enter your comment!
Please enter your name here

Related News

गोल्डन टेंपल में निक्कर पहने विदेशी कपल को रोका,VIDEO:पूछा- कितने का टिकट; सिख बोला- एंट्री फ्री, पहले पूरे कपड़े पहनकर आओ

Buland kesari/अमृतसर स्थित गोल्डन टेंपल में निक्कर पहन कर माथा टेकने जा रहे विदेशी कपल को सिख ने रोक दिया। महिला और युवक दोनों...

You cannot copy content of this page