iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਉੱਪਲ ਫਾਰਮ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ...

ਉੱਪਲ ਫਾਰਮ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ suo moto ਨੋਟਿਸ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

 Buland kesari /ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲਿਸ ਨੂੰ 22 ਅਗਸਤ ਤੱਕ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।ਐਕਸ਼ਨ

iTree Network Solutions +91-8699235413

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ– ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।

iTree Network Solutions +91-8699235413

ਦੋਸ਼ ਲਗਾਇਆ ਜਾ ਰਿਹਾ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਅਤੇ ਫਿਰ ਉਸ ਨਾਲ ਗਲਤ ਕੰਮ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ।

iTree Network Solutions +91-8699235413
iTree Network Solutions +91-8699235413

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

डबल मर्डर केस-महिला समेत 3 को उम्रकैद:2022 में पड़ोस के युवक व उसकी सास की हत्या की, ₹10-10 हजार का जुर्माना

Buland kesari/पंजाब के लुधियाना में डबल मर्डर के सनसनीखेज मामले में अदालत ने बड़ा फैसला सुनाया है। एडिश्नल सेशन जज डॉ. रजनीश की अदालत...

You cannot copy content of this page