HomeLatest Newsਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ...

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

Buland kesari ;-  ਸ਼੍ਰੋਮਣੀ ਕਮੇਟੀ ਦਾ ਇਕ ਵਫਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ ਮਿਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਸੌਂਪ ਕੇ ਸਰਕਾਰੀ ਅਧਿਕਾਰੀਆਂ ਵੱਲੋਂ ਵੋਟਾਂ ਬਣਾਉਣਐਡਵੋਕੇਟ ਸਮੇਂ ਨਿਯਮਾਂ ਦੀ ਅਣਦੇਖੀ ਕਰਦਿਆਂ ਬਿਨਾਂ ਤਸਦੀਕ ਕੀਤੇ ਗਲਤ ਵੋਟਾਂ ਬਣਾਉਣ ਦੇ ਮਾਮਲੇ ਨੂੰ ਸੰਜ਼ੀਦਗੀ ਨਾਲ ਲੈਣ ਲਈ ਕਿਹਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਵੋਟਾਂ ਬਣਾਉਣ ਵਾਲੇ ਸਰਕਾਰੀ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿੱਚੋਂ ਨਾਮ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਾਂ ਬਣਾ ਰਹੇ ਹਨ, ਜਿਸ ਨਾਲ ਸਾਬਤ ਸੂਰਤ ਸਿੱਖ ਵਾਲੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।

ਉਨ੍ਹਾ ਮੰਗ ਕੀਤੀ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਨਣ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਦੇਵੇ। ਕਮਿਸ਼ਨਰ ਨੂੰ ਸ਼ੌਪੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸਿੱਖ ਤੇ ਸਾਬਤ ਸੂਰਤ ਵੋਟਰਾਂ ਤੱਕ ਪਹੁੰਚ ਨੂੰ ਯਕੀਨੀ ਕਰਨ ਲਈ ਆਦੇਸ਼ ਦਿੱਤੇ ਜਾਣ ਅਤੇ ਹਰ ਵੋਟਰ ਦੀ ਪਛਾਣ ਤਸਦੀਕ ਕਰਨ ਦੇ ਨਾਲ-ਨਾਲ ਉਸ ਦੀ ਤਾਜ਼ਾ ਫੋਟੋ ਫਾਰਮ ਨਾਲ ਲੈ ਕੇ ਹੀ ਵੋਟਾਂ ਬਣਾਈਆਂ ਜਾਣ।

 

 

iTree Network Solutions +91-8699235413

ਯੂਪੀ ਅਤੇ ਬਿਹਾਰ ਦੇ ਲੋਕਾਂ ‘ਤੇ ਕਿਹੋ ਜਿਹੀਆਂ ਪਾਬੰਦੀਆਂ ਹਨ… ਉਹ ਰਾਤ 9 ਵਜੇ ਤੋਂ ਬਾਅਦ ਇਧਰ-ਉਧਰ ਨਹੀਂ ਘੁੰਮ ਸਕਦੇ !!

iTree Network Solutions +91-8699235413

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Jalandhar News : ਇਸ ਮਸ਼ਹੂਰ ਪੈਲੇਸ ਨੂੰ ਲੱਗ ਸਕਦੀ ਹੈ ਨਗਰ ਨਿਗਮ ਦੀ ਸੀਲ! ਕਰੋੜਾਂ ਦੀ ਰਿਕਵਰੀ ਪੈਂਡਿੰਗ ਖੜੀ

Jalandhar / Buland Kesari: ਨਗਰ ਨਿਗਮ ਜਲੰਧਰ ਵੱਲੋਂ ਜਲੰਧਰ ਫਗਵਾੜਾ ਹਾਈਵੇ 'ਤੇ ਬਣੇ ਮਸ਼ਹੂਰ ਮੈਰਿਜ ਪੈਲੇਸ ਕੈਸਲ ਦੇ ਮਾਲਕ ਨੂੰ 1.58 ਕਰੋੜ ਰੁਪਏ ਦੀ...

You cannot copy content of this page