iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ...

ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ ਵਿੱਚ ਦਿੱਤੀ ਗਈ ਵਿਦਾਈ, ਤੀਜਾ ਆਰੋਪੀ ਵੀ ਕਾਬੂ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਪੰਜਾਬ ਦੇ ਜਗਰਾਉਂ ਵਿੱਚ ਸ਼ੁੱਕਰਵਾਰ ਨੂੰ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੱਜ ਗਿੱਦੜਵਿੰਡੀ ਦੇ ਖੇਡ ਮੈਦਾਨ ਵਿੱਚ ਸਸਕਾਰ ਕਰ ਦਿੱਤਾ ਗਿਆ। ਤੇਜਪਾਲ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ, ਪੁਲਿਸ ਨੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕਰ ਲਿਆ। ਮੁਲਜ਼ਮਾਂ ਦੀ ਪਛਾਣ ਹਰਪਿੰਦਰ ਸਿੰਘ ਦੇ ਪੁੱਤਰ ਹੇਮਨ ਸਿੰਘ ਅਤੇ ਜਸਵਿੰਦਰ ਸਿੰਘ ਦੇ ਪੁੱਤਰ ਸੰਨੀ ਵਜੋਂ ਹੋਈ ਹੈ, ਜੋ ਕਿ ਇੰਦਰਾ ਕਲੋਨੀ, ਸੋਹੀਆ ਰੋਡ, ਸੰਗਰੂਰ ਦੇ ਵਸਨੀਕ ਹਨ।

iTree Network Solutions +91-8699235413

iTree Network Solutions +91-8699235413

ਪੁਲਿਸ ਨੇ ਮੁਲਜ਼ਮਾਂ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 103, 190, 191 (3), ਅਸਲਾ ਐਕਟ ਦੀਆਂ 25-54-59, ਨਾਲ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 249 (ਏ), 249 (ਬੀ), 253 ਅਤੇ 64 (2) (ਏ) ਤਹਿਤ ਆਰੋਪ ਲਗਾਏ ਹਨ। ਮੁਲਜ਼ਮ ਨੇ ਕਤਲ ਕਰਨ ਤੋਂ ਬਾਅਦ ਫਰਾਰ ਹੋਏ ਮੁਲਜ਼ਮਾਂ ਨੂੰ ਰਿਹਾਇਸ਼ ਪ੍ਰਦਾਨ ਕੀਤੀ ਸੀ।

iTree Network Solutions +91-8699235413

ਤੇਜਪਾਲ ਸਿੰਘ ਦਾ ਅੱਜ 3 ਦਿਨਾਂ ਬਾਅਦ ਪੋਸਟਮਾਰਟਮ ਹੋਇਆ ਸੀ। ਪਰਿਵਾਰ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਹੋਣ ਤੱਕ ਨਾ ਤਾਂ ਪੋਸਟਮਾਰਟਮ ਤੇ ਨਾ ਹੀ ਅੰਤਿਸ ਸਸਕਾਰ ਕਰਨ ਦੀ ਗੱਲ ਕਹੀ ਸੀ। ਐਤਵਾਰ ਦੀ ਦੁਪਹਿਰ ਜਦੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਸ ਤੋਂ ਬਾਅਦ ਪਰਿਵਾਰ ਦਾ ਰੋਸ਼ ਥੋੜ੍ਹਾ ਘੱਟ ਹੋਇਆ ਹੈ। ਪੁਲਿਸ ਅਧਿਕਾਰੀਆਂ ਦੇ ਸਮਝਾਉਣ ਤੋਂ ਬਾਅਦ ਤੇ ਬਾਕੀ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦੇ ਭਰੋਸੇ ਤੋਂ ਬਾਅਦ ਹੀ ਪਰਿਵਾਰ ਪੋਸਟਮਾਰਟਮ ਲਈ ਮੰਨਿਆ ਸੀ ।

ਤੇਜਪਾਲ ਦੇ ਪਿਤਾ ਨੇ ਦੱਸੀ ਸੀ ਪੂਰੀ ਵਾਰਦਾਤ

ਤੇਜਪਾਲ ਸਿੰਘ ਦੇ ਪਿਤਾ ਮੁਤਾਬਕ ਸ਼ੁੱਕਰਵਾਰ ਨੂੰ ਉਹ ਆਪਣੇ ਪੁੱਤਰ ਦੇ ਨਾਲ ਉਸ ਦੇ ਦੋਸਤ ਪ੍ਰਲਾਭ ਸਿੰਘ ਦੇ ਕਾਰ ‘ਚ ਪਸ਼ੂਆਂ ਦੀ ਫੀਡ ਲੈਣ ਆਏ ਸਨ। ਜਦੋਂ ਉਹ ਫੀਡ ਦੀ ਬੋਰੀ ਕਾਰ ‘ਚ ਰੱਖਣ ਲਗੇ ਤਾਂ ਮੁਲਜ਼ਮ ਹਨੀ ਨੇ ਉਸ ਦੇ ਪੁੱਤਰ ਦੇ ਦੋਸਤ ਪ੍ਰਲਾਭ ਸਿੰਘ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਹਨੀ ਆਪਣੇ ਭਰਾ ਕਾਲੇ ਨਾਲ 8-9 ਲੋਕਾਂ ਨੂੰ ਲੈ ਕੇ ਆਇਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪਿਸਤੌਲ ਕੱਢਿਆ ਤੇ ਤੇਜਪਾਲ ਦੇ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਤੇਜਪਾਲ ਨੂੰ ਸਿਵਲ ਹਸਪਤਾਲ ਜਗਰਾਂਉ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤੇਜਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਪ੍ਰਲਾਭ ਸਿੰਘ ਆਪਣੀ ਪਤਨੀ ਤੇ ਭੈਣ ਨਾਲ ਸ਼ਾਪਿੰਗ ਕਰਨ ਗਿਆ ਸੀ। ਮੁਲਜ਼ਮ ਹਨੀ ਨੇ ਆਪਣੇ ਦੋਸਤਾਂ ਨਾਲ ਉਨ੍ਹਾਂ ਨੂੰ ਘੂਰ ਕੇ ਦੇਖਿਆ ਸੀ। ਇਸ ਤੋਂ ਬਾਅਦ ਪ੍ਰਲਾਭ ਸਿੰਘ ਦੀ ਬਹਿਸ ਹੋ ਗਈ। ਇਸੇ ਰੰਜਿਸ਼ ਤੋਂ ਬਾਅਦ ਮੁਲਜ਼ਮਾਂ ਨੇ ਤੇਜਪਾਲ ਸਿੰਘ ਦਾ ਕਤਲ ਕਰ ਦਿੱਤਾ।

iTree Network Solutions +91-8699235413

ਜੱਸੂ ਕੂਮ ਨਾਮ ਦੇ ਇੱਕ ਨੌਜਵਾਨ ਨੇ ਇੱਕ ਫੇਸਬੁੱਕ ਪੋਸਟ’ਚ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜੱਸੂ ਕੂਮ ਨੇ ਲਿਖਿਆ, ਸਤਿ ਸ੍ਰੀ ਅਕਾਲ, ਸਾਰੇ ਭਰਾਵੋ ਤੇ ਭੈਣੋ। ਕਬੱਡੀ ਖਿਡਾਰੀ ਤੇਜਪਾਲ ਨੂੰ ਜਗਰਾਉਂ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੈਂ, ਜੱਸੂ ਕੂਮ ਤੇ ਮੇਰਾ ਭਰਾ ਬਰਾੜ ਇਸ ਦੀ ਜ਼ਿੰਮੇਵਾਰੀ ਲੈ ਰਹੇ ਹਾਂ। ਅਸੀਂ ਇਹ ਕਤਲ ਨਿੱਜੀ ਰੰਜਿਸ਼ ਕਾਰਨ ਕੀਤਾ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

महिला आरोपी को छोड़ने की अफवाह पर हंगामा:जगराओं थाना सदर में परिजनों व ग्रामीणों का धरना, हत्या के आरोपियों की गिरफ्तारी की मांग

Buland kesari/जगराओं के थाना सदर में उस समय हंगामा हो गया जब गांव बीड गगड़ा निवासी गुरप्रीत सिंह की हत्या के मामले में न्याय...

You cannot copy content of this page