iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਐੱਸਐੱਸਪੀ ਪਟਿਆਲਾ ਵੱਲੋਂ ਵਿਭਾਗੀ ਜਾਂਚ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਐੱਸਐੱਸਪੀ ਪਟਿਆਲਾ ਵੱਲੋਂ ਵਿਭਾਗੀ ਜਾਂਚ ਕੀਤੀ ਪੂਰੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari /ਕਰਨਲ ਬਾਠ ਹਮਲੇ ਦੇ ਮਾਮਲੇ ਵਿੱਚ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਕੀਤੀ ਗਈ ਵਿਭਾਗੀ ਜਾਂਚ ਐਫਆਈਆਰ ਨੰਬਰ 69 ਪੂਰੀ ਹੋ ਗਈ ਹੈ।ਕਰਨਲ

iTree Network Solutions +91-8699235413

ਸੂਤਰਾਂ ਅਨੁਸਾਰ ਜਿਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ, ਉਨ੍ਹਾਂ ‘ਚ 4 ਇੰਸਪੈਕਟਰ ਅਤੇ ਦੋ ਹੋਰ ਨਾਂਅ ਸ਼ਾਮਿਲ ਹਨ। ਇਨ੍ਹਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ, ਤਿੰਨ ਸਾਲਾਂ ਲਈ ਤਨਖਾਹ ਵਿੱਚ ਵਾਧਾ ਨਹੀਂ, ਤਿੰਨ ਸਾਲਾਂ ਲਈ ਤਰੱਕੀ ਨਹੀਂ, ਇਨ੍ਹਾਂ ਦੀ ਮੁਅੱਤਲੀ ਜਾਰੀ ਹੈ, ਪਟਿਆਲਾ ਤੋਂ ਬਾਹਰ ਤਾਇਨਾਤੀ ਕੀਤੀ ਜਾਵੇਗੀ।

iTree Network Solutions +91-8699235413

ਕੀ ਹੈ ਪੂਰਾ ਮਾਮਲਾ

iTree Network Solutions +91-8699235413

ਬੀਤੇ ਕੁਝ ਦਿਨ ਪਹਿਲਾਂ ਸੀਬੀਆਈ ਨੇ 21 ਮਾਰਚ 2025 ਨੂੰ ਪਟਿਆਲਾ ਵਿੱਚ ਹਰਭੰਸ ਢਾਬੇ ‘ਤੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਸੀਬੀਆਈ ਨੇ ਪਟਿਆਲਾ ਪੁਲਿਸ ਤੋਂ ਮਾਮਲਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਜਾਣਕਾਰੀ ਲਈ ਦੱਸ ਦੇਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ‘ਚ CBI ਨੇ FIR ਦਰਜ ਕੀਤੀ। ਇਸ ਵਿੱਚ 3 ਇੰਸਪੈਕਟਰਾਂ ਸਮੇਤ 5 ਪੁਲਿਸ ਮੁਲਾਜ਼ਮਾਂ ਦੇ ਨਾਂਅ ਦਰਜ ਹਨ। ਇੰਸਪੈਕਟਰ ਰੋਣੀ ਸਿੰਘ, ਹਰਜਿੰਦਰ ਸਿੰਘ ਤੇ ਹੈਰੀ ਬੋਪਾਰਾਏ ਨਾਂਅ ਵੀ ਸ਼ਾਮਲ ਹੈ। ਇਸਦੇ ਨਾਲ ਹੀ FIR ‘ਚ ਰਾਜਵੀਰ ਸਿੰਘ ਤੇ ਸੁਰਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ, FIR ‘ਚ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

iTree Network Solutions +91-8699235413

13 ਅਤੇ 14 ਮਾਰਚ ਦੀ ਰਾਤ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਇੱਕ ਢਾਬੇ ‘ਤੇ ਖਾਣਾ ਖਾ ਰਹੇ ਸਨ। ਇਸ ਦੌਰਾਨ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ 4 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुटेरों की छित्तर परेड:मजदूर का मोबाइल छीन कर भाग रहे एक्टिवा सवार चोरों को राहगीर ने पीछा कर पकड़ा, फिर पिटाई

Buland kesari/लुधियाना के चंद्र नगर इलाके में मोबाइल चोरी कर भाग रहे दो शातिर चोरों को मोहल्ला निवासियों ने रंगे हाथों दबोच लिया। गुस्से...

You cannot copy content of this page