iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕਿਸਾਨਾਂ ਨੇ ਦਿੱਲੀ ਮਾਰਚ ਕਰਨ ਦਾ ਫੈਸਲਾ ਮੁਲਤਵੀ , ਕੇਂਦਰ ਸਾਹਮਣੇ ਰੱਖੀ...

ਕਿਸਾਨਾਂ ਨੇ ਦਿੱਲੀ ਮਾਰਚ ਕਰਨ ਦਾ ਫੈਸਲਾ ਮੁਲਤਵੀ , ਕੇਂਦਰ ਸਾਹਮਣੇ ਰੱਖੀ ਇਹ ਨਵੀਂ ਮੰਗ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਕਿਸਾਨਾਂ ਆਗੂਆਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 14 ਫਰਵਰੀ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ ਅਤੇ ਇਹ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਸਗੋਂ ਦਿੱਲੀ ਵਿੱਚ ਹੋਣੀ ਚਾਹੀਦੀ ਹੈ।ਕਿਸਾਨਾਂ

ਕੇਂਦਰ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹੈ 

ਪੰਧੇਰ ਨੇ ਸਵੇਰੇ ਤੜਕੇ ਕਿਹਾ ਕਿ ਕੇਂਦਰ ਸਰਕਾਰ  ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ , ਪਰ ਅਸੀਂ ਉਨ੍ਹਾਂ ਦੇ ਯਤਨਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ। ਇਸ ਦੇ ਨਾਲ ਹੀ ਹੋਰ ਕਿਸਾਨ ਸੰਗਠਨਾਂ ਨੇ ਵੀ ਮਾਰਚ ਮੁਲਤਵੀ ਕਰਨ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ।

26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਹਨ ਡੱਲੇਵਾਲ 

iTree Network Solutions +91-8699235413

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ, 2024 ਤੋਂ ਭੁੱਖ ਹੜਤਾਲ ‘ਤੇ ਹਨ। ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ, ਕੇਂਦਰੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਕਿਹਾ ਹੈ,ਪਰ ਡੱਲੇਵਾਲ ਸਿਰਫ਼ ਡਾਕਟਰੀ ਸਹੂਲਤਾਂ ਲੈਣ ਲਈ ਸਹਿਮਤ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗਲੂਕੋਜ਼ ਚੜਾਇਆ ਗਿਆ। ਅੱਜ ਡੱਲੇਵਾਲ ਦੇ ਵਰਤ ਦਾ 55ਵਾਂ ਦਿਨ ਹੈ।

121 ਕਿਸਾਨਾਂ ਖਤਮ ਕੀਤਾ ਮਰਨ ਵਰਤ

ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਕਿਸਾਨਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਮਰਨ ਵਰਤ ਤੋੜਿਆ ਹੈ ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 2024 ਦੀ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ।

ਕੇਂਦਰ ਕਿਸਾਨਾਂ ਪ੍ਰਤੀ ਚਿੰਤਤ 

ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ ‘ਤੇ ਹਨ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਅਸੀਂ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ, ਪਰ ਕਿਸਾਨਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

iTree Network Solutions +91-8699235413
iTree Network Solutions +91-8699235413

ਡਾਕਟਰ ਨੇ ਡੱਲੇਵਾਲ ਬਾਰੇ ਚਿੰਤਾ ਪ੍ਰਗਟ ਕੀਤੀ 

ਦੱਸ ਦੇਈਏ ਕਿ ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ 14 ਫਰਵਰੀ ਤੱਕ ਮੈਡੀਕਲ ਸਹੂਲਤ ‘ਤੇ ਜ਼ਿੰਦਾ ਨਹੀਂ ਰਹਿ ਸਕਦੇ । ਉਨ੍ਹਾਂ ਨੂੰ ਆਪਣਾ ਵਰਤ ਤੋੜਨਾ ਪਵੇਗਾ। ਇਸ ‘ਤੇ ਕਿਸਾਨ ਆਗੂ ਕਾਕਾ ਸਿੰਘ ਨੇ ਕਿਹਾ ਕਿ ਉਹ ਡੱਲੇਵਾਲ ਨੂੰ ਮਰਨ ਵਰਤ ਤੋੜਨ ਅਤੇ ਡਾਕਟਰੀ ਇਲਾਜ ਕਰਵਾਉਣ ਲਈ ਮਜਬੂਰ ਕਰਨਗੇੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

सैलून में हंगामा:पार्टनरशिप के लेकर विवाद, महिला ने लगाए उत्पीड़न करने और जबरन कब्जे के आरोप

Buland kesari/पंजाब के लुधियाना में सराभा नगर स्थित हेयर मास्टर सैलून में हंगामा हो गया। सैलून में काम कर रही एक महिला ने अपने...

You cannot copy content of this page