iTree Network Solutions +91-8699235413
iTree Network Solutions +91-8699235413
iTree Network Solutions +91-8699235413
HomeWorldCanadaਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Harsimrat Kaur Randhawa: ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਹੈ। ਜਿਸ ਦੌਰਾਨ ਇੱਕ ਮਾਸੂਮ ਰਾਹਗੀਰ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਸਦੀ ਪਛਾਣ ਭਾਰਤ ਦੀ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ।

ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ ‘ਤੇ ਜਾਂਦੇ ਸਮੇਂ ਬੱਸ ਸਟਾਪ ‘ਤੇ ਖੜ੍ਹੀ ਸੀ ਜਦੋਂ ਉਸਦੀ ਗੋਲ਼ੀਬਾਰੀ ਦੌਰਾਨ ਗੋਲ਼ੀ ਲੱਗਣ ਨਾਲ ਮੌਤ ਹੋ ਗਈ। 17 ਅਪ੍ਰੈਲ, 2025 ਨੂੰ, ਲਗਪਗ 7:30 ਵਜੇ, ਹੈਮਿਲਟਨ ਪੁਲਿਸ ਨੂੰ ਅੱਪਰ ਜੇਮਸ ਅਤੇ ਸਾਊਥ ਬੈਂਡ ਰੋਡ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਮਿਲੀਆਂ। ਜਦੋਂ ਪੁਲਿਸ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ 21 ਸਾਲਾ ਔਰਤ ਮਿਲੀ ਜਿਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਉਸਦੀ ਮੌਤ ਹੋ ਗਈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਕੈਨੇਡਾ ਵਿੱਚ ਕਥਿਤ ਹਥਿਆਰਾਂ ਦੀ ਘਟਨਾ ਤੋਂ ਬਾਅਦ ਜਨਤਕ ਸੁਰੱਖਿਆ ਅਤੇ ਔਨਲਾਈਨ ਕੱਟੜਤਾ ’ਤੇ ਮੁੜ ਚਰਚਾ

ਹਾਲ ਹੀ ਵਿੱਚ ਇੱਕ ਵਿਦਿਆਰਥੀ ਬੰਦੂਕ ਨਾਲ ਸਬੰਧਤ ਘਟਨਾ ਨੇ ਕੈਨੇਡਾ ਵਿੱਚ, ਖਾਸ ਕਰਕੇ ਗ੍ਰੇਟਰ ਟੋਰਾਂਟੋ ਏਰੀਆ ਅਤੇ ਆਲੇ-ਦੁਆਲੇ ਜਨਤਕ ਸੁਰੱਖਿਆ, ਔਨਲਾਈਨ ਕੱਟੜਪੰਥੀ ਅਤੇ...

You cannot copy content of this page