ਕੈਨੇਡਾ ‘ਚ ਪੰਜਾਬੀ 27 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Buland kesari ;-ਕੈਨੇਡਾ ਵਿੱਚ ਨਵਾਂਸ਼ਹਿਰ ਜ਼ਿਲ੍ਹੇ ਦੇ ਕਸਬਾ ਬਹਿਰਾਮ ਨੇੜੇ ਪਿੰਡ ਕਟ ਦੇ 27 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸਦੀ ਲਾਸ਼ ਇੱਕ ਪਾਰਕ ਦੇ ਕੋਲ ਮਿਲੀ ਅਤੇ ਸ਼ੱਕ ਹੈ ਕਿ ਉਸਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ। ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ … Continue reading ਕੈਨੇਡਾ ‘ਚ ਪੰਜਾਬੀ 27 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ