iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਕੈਲੀਫੋਰਨੀਆ ਸੜਕ ਹਾਦਸੇ ’ਚ ਅਗਲੀ ਸੁਣਵਾਈ 4 ਨਵੰਬਰ ਨੂੰ, ਜਸ਼ਨਪ੍ਰੀਤ ਸਿੰਘ ਨੇ...

ਕੈਲੀਫੋਰਨੀਆ ਸੜਕ ਹਾਦਸੇ ’ਚ ਅਗਲੀ ਸੁਣਵਾਈ 4 ਨਵੰਬਰ ਨੂੰ, ਜਸ਼ਨਪ੍ਰੀਤ ਸਿੰਘ ਨੇ ਨਸ਼ੇ ’ਚ ਗੱਡੀ ਚਲਾਉਣ ਦੇ ਆਰੋਪ ਨਕਾਰੇ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/Jashanpreet Singh Accident Case : ਕੈਲੀਫੋਰਨੀਆ ’ਚ ਵਾਪਰੇ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਜਾਨ ਚਲੀ ਗਈ ਸੀ, ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰ ਜਸ਼ਨਪ੍ਰੀਤ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਗੱਡੀ ਚਲਾਉਣ ਦੇ ਆਰੋਪਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ।ਕੈਲੀਫੋਰਨੀਆ

iTree Network Solutions +91-8699235413

ਉਧਰ, ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਹ ਇਕ ਅੰਮ੍ਰਿਤਧਾਰੀ ਸਿੱਖ ਅਤੇ ਉਸ ਨੇ ਕਦੇ ਵੀ ਸ਼ਰਾਬ ਨਹੀਂ ਪੀਤੀ। ਜਦਕਿ ਇਕ ਰਿਪੋਰਟ ’ਚ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਨਸ਼ੇ ਦੀ ਹਾਲਤ ਵਿਚ ਗੱਡੀ ਚਲਾ ਰਿਹਾ ਸੀ ਅਤੇ ਉਹ ਬ੍ਰੇਕ ਨਹੀਂ ਲਗਾ ਸਕਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਮਾਮਲ ਦੀ ਅਗਲੀ ਸੁਣਵਾਈ ਹੁਣ ਆਉਂਦੀ 4 ਨਵੰਬਰ ਨੂੰ ਹੋਵੇਗੀ।

iTree Network Solutions +91-8699235413
iTree Network Solutions +91-8699235413

ਜ਼ਿਕਰਯੋਗ ਹੈ ਕਿ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਕਿਹਾ ਕਿ ਜਸ਼ਨਪ੍ਰੀਤ 2022 ’ਚ ਬਾਈਡਨ ਪ੍ਰਸ਼ਾਸਨ ਦੌਰਾਨ ਭਾਰਤ ਤੋਂ ਗੈਰਕਾਨੂੰਨੀ ਤੌਰ ’ਤੇ ਅਮਰੀਕਾ ’ਚ ਦਾਖਲ ਹੋਇਆ ਸੀ। ਉਸ ਦੇ ਕੋਲ ਇਕ ਸੈਮੀ ਟਰੱਕ ਚਲਾਉਣ ਲਈ ਇਕ ਵਪਾਰਕ ਡਰਾਈਵਿੰਗ ਲਾਇੰਸੈਂਸ ਹੈ। ਜਸ਼ਨਪ੍ਰੀਤ ਸਿੰਘ ਦਾ ਲਾਇਸੈਂਸ ਇਕ ਸੰਘੀ ਅਸਲ ਆਈਡੀ ਹੈ, ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਸੀ ਕਿਉਂਕਿ ਸੰਘੀ ਸਰਕਾਰ ਨੇ ਉਸ ਨੂੰ ਕਾਨੂੰਨੀ ਦਰਜਾ ਦਿੱਤਾ ਸੀ। ਜਦਕਿ ਕੈਲੀਫੋਰਨੀਆ ਨੇ ਜਸ਼ਨਪ੍ਰੀਤ ਦੇ ਕੰਮ ਦੇ ਕਾਰਜਕਾਲ ਨੂੰ ਵਧਾਉਣ ਲਈ ਟਰੰਪ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਹੈ। ਜਦਕਿ ਟਰੰਪ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ ਕੈਲੀਫੋਰਨੀਆ ਨੇ ਜਸ਼ਨਪ੍ਰੀਤ ਨੂੰ  ਡਰਾਈਵਿੰਗ ਜਾਰੀ ਰੱਖਣ ਦੀ ਆਗਿਆ ਦੇ ਕੇ ਸੰਘੀ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਦਕਿ ਉਸ ਨੂੰ ਅਯੋਗ ਐਲਾਨਿਆ ਜਾਣਾ ਚਾਹੀਦਾ ਸੀ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page