Aam Aadmi Party ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ FIR ਦਰਜ, ਭਾਜਪਾ ਆਗੂ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

Buland Kesari:-ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਲਾਡੀ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਐਫਆਈਆਰ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਝੰਡਾ ਸਾੜਨ ਦੇ ਮਾਮਲੇ ਵਿੱਚ ਕੀਤੀ ਗਈ ਹੈ।ਦੱਸ ਦਈਏ ਕਿ ਬੀਜੇਪੀ ਦੇ ਬੁਲਾਰੇ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਸੈਕਟਰ 31 ਥਾਣੇ ’ਚ ਆਮ ਆਦਮੀ ਪਾਰਟੀ ਦੇ  ਜਸਬੀਰ … Continue reading Aam Aadmi Party ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ FIR ਦਰਜ, ਭਾਜਪਾ ਆਗੂ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ