iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਗੁਮਟਾਲਾ ਗ੍ਰੇਨੇਡ ਧਮਾਕੇ 'ਚ ਪੁਲਿਸ ਨੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਦੋ ਤਸਕਰ

ਗੁਮਟਾਲਾ ਗ੍ਰੇਨੇਡ ਧਮਾਕੇ ‘ਚ ਪੁਲਿਸ ਨੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਦੋ ਤਸਕਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਚ ਹੋਏ ਗ੍ਰੇਨੇਡ ਹਮਲੇ ‘ਚ ਆਖਿਰਕਾਰ ਅੱਤਵਾਦੀ ਮਾਡਿਊਲ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਸਿਰਸਾ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।ਗੁਮਟਾਲਾ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿੱਟਰ ਐਕਸ ਰਾਹੀਂ ਪੋਸਟ ਸਾਂਝੀ ਕਰਦਿਆਂ ਕਿਹਾ ਕਿ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਵਿੱਚ ਗ੍ਰੇਨੇਡ ਲਾਬਿੰਗ ਵਿੱਚ ਗ੍ਰਿਫ਼ਤਾਰ ਦੋਵੇਂ ਤਸਕਰ #USA-ਅਧਾਰਤ ਅੱਤਵਾਦੀ ਹੈਪੀ ਪਾਸੀਆ ਅਤੇ ਸਰਵਣ ਭੋਲਾ ਦੇ ਹਨ।ਡੀਜੀਪੀ ਨੇ ਜਾਣਕਾਰੀ ਦਿੱਤੀ ਕਿ ਇਹ ਕਾਰਵਾਈ ਖੁਫੀਆ ਜਾਣਕਾਰੀ ਤਹਿਤ ਕੀਤੀ ਗਈ, ਜਿਸ ਵਿੰਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਨੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਵੇਂ ਗ੍ਰਿਫ਼ਤਾਰ ਕਥਿਤ ਦੋਸ਼ੀਆਂ ਦੀ ਪਛਾਣ ਸਿਰਸਾ ਦੇ ਰਹਿਣ ਵਾਲੇ ਬੱਗਾ ਸਿੰਘ ਅਤੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਪੁਸਕਰਨ ਸਿੰਘ ਉਰਫ਼ ਸਾਗਰ ਵੱਜੋਂ ਹੋਈ ਹੈ। ਇਹ ਦੋਵੇਂ ਉਹ 9 ਜਨਵਰੀ, 2025 ਨੂੰ ਅੰਮ੍ਰਿਤਸਰ ਵਿੱਚ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਲਾਬਿੰਗ ਵਿੱਚ ਸ਼ਾਮਲ ਸਨ।

ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ। ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਪੁਲਿਸ ਨੇ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में पुलिस और बदमाशों में मुठभेड़:कौशल चौधरी गैंग का शूटरआकाश घायल, CP ने कहा- पुलिस नाकेबंदी में पकड़ा गया आरोपी

Buland kesari/जालंधर में आज पुलिस और बदमाशों के बीच मुठभेड़ हुई। फोलड़ीवाल इलाके में हुई कार्रवाई के दौरान पुलिस ने कौशल चौधरी गैंग के...

You cannot copy content of this page