Buland kesari/Gurdaspur Firing news; ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ‘ਤੇ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁੱਠਭੇੜ ਹੋਈ, ਇਸਦੇ ਮੌਕੇ ਜਦੋਂ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਪੁਲਿਸ ਵੱਲੋਂ ਜਵਾਬੀ ਫਾਈਰਿੰਗ ‘ਚ ਦੋਨੋਂ ਬਦਮਾਸ਼ ਜ਼ਖਮੀ ਹੋ ਗਏ।ਗੁਰਦਾਸਪੁਰ ‘ਚ ਪੁਲਿਸ ‘ਤੇ ਬਦਮਾਸ਼ ਵਿਚਾਲੇ ਹੋਇਆ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਦੋ ਬਦਮਾਸ਼ ਜ਼ਖਮੀ

iTree Network Solutions +91-8699235413

ਜ਼ਖਮੀ ਹਾਲਤ ‘ਚ ਬਦਮਾਸ਼ਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਫ਼ਿਲਹਾਲ ਪੁਲਿਸ ਅਗਲੇਰੀ ਕਾਰਵਾਈ ‘ਚ ਜੁੱਟ ਚੁੱਕੀ ਹੈ।

iTree Network Solutions +91-8699235413
iTree Network Solutions +91-8699235413
iTree Network Solutions +91-8699235413