ਘਰ ‘ਚ ਦਾਖਲ ਹੋ ਕੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਇਆ ਹੰਗਾਮਾ

Buland kesari;-(ਜਲੰਧਰ) ਇੱਥੋਂ ਦੇ ਕੋਟ ਸਾਦਿਕ ਇਲਾਕੇ ‘ਚ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਹਮਲਾਵਰਾਂ ਨੇ ਘਰ ‘ਚ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪਰਿਵਾਰ ਖਾਣਾ ਖਾ ਰਿਹਾ ਸੀ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਬੱਚੇ ਜ਼ਖਮੀ … Continue reading ਘਰ ‘ਚ ਦਾਖਲ ਹੋ ਕੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਇਆ ਹੰਗਾਮਾ