ਸੰਸਦ ਮੈਂਬਰ ਚਰਨਜੀਤ ਚੰਨੀ ਦੀ ਚੋਣ ਨੂੰ ਚੁਣੌਤੀ : ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ; ਨਾਮਜ਼ਦਗੀ ਫਾਰਮ ਵਿੱਚ ਗਲਤ ਜਾਣਕਾਰੀ ਦੇਣ ਦਾ ਦੋਸ਼

ਬੁਲੰਦ ਕੇਸਰੀ:- ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ … Continue reading ਸੰਸਦ ਮੈਂਬਰ ਚਰਨਜੀਤ ਚੰਨੀ ਦੀ ਚੋਣ ਨੂੰ ਚੁਣੌਤੀ : ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ; ਨਾਮਜ਼ਦਗੀ ਫਾਰਮ ਵਿੱਚ ਗਲਤ ਜਾਣਕਾਰੀ ਦੇਣ ਦਾ ਦੋਸ਼