iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਚਿੱ/ਟੇ ਨਾਲ ਫੜੀ ਮਹਿਲਾ ਕਾਂਸਟੇਬਲ ਦਾ ਸਾਥੀ, ਗ੍ਰਿਫ਼ਤਾਰ, ਕੋਰਟ ‘ਚੋਂ ਹੋਇਆ ਸੀ...

ਚਿੱ/ਟੇ ਨਾਲ ਫੜੀ ਮਹਿਲਾ ਕਾਂਸਟੇਬਲ ਦਾ ਸਾਥੀ, ਗ੍ਰਿਫ਼ਤਾਰ, ਕੋਰਟ ‘ਚੋਂ ਹੋਇਆ ਸੀ ਫਰਾਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari  ;- ਬਠਿੰਡਾ ਵਿਚ ਚਿੱਟੇ ਨਾਲ ਫੜੀ ਗਈ ਇੰਸਟਾਕੁਈਨ ਤੇ ਸਾਬਕਾ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਸਾਥੀ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਬਠਿੰਡਾ ਪੁਲਿਸ ਨੇ ਮੋਹਾਲੀ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਭਲਕੇ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਦੱਸ ਦੇਈਏ ਕਿ ਬਲਵਿੰਦਰ ਸਿੰਘ 4 ਅਪ੍ਰੈਲ ਨੂੰ ਬਠਿੰਡਾ ਕੋਰਟ ਵਿਚੋਂ ਫਰਾਰ ਹੋਇਆ ਸੀ।ਕਾਂਸਟੇਬਲ

ਜ਼ਿਕਰਯੋਗ ਹੈ ਕਿ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਇੰਸਟਾਕੁਈਨ ਦੇ ਨਾਂ ਨਾਲ ਮਸ਼ਹੂਰ ਅਮਨਦੀਪ ਕੌਰ ਨੂੰ ਬੀਤੇ ਦਿਨੀਂ ਅਦਾਲਤ ਨੇ 22 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।

ਅਮਨਦੀਪ ਕੌਰ ਦੇ ਡਰੱਗ ਤਸਕਰੀ ਮਾਮਲੇ ਵਿੱਚ ਪੁਲਿਸ ਉਸ ਦੇ ਸਾਥੀ ਬਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ। ਬਲਵਿੰਦਰ ਸਿੰਘ ਉਰਫ਼ ਸੋਨੂੰ ਮਹਿਲਾ ਕਾਂਸਟੇਬਲ ‘ਤੇ ਇਲਜ਼ਾਮ ਲਗਾਉਣ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਹੈ। ਪੁਲਿਸ ਕਈ ਦਿਨਾਂ ਤੋਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਸੀ।

ਇਹ ਵੀ ਪੜ੍ਹੋ :

ਦੱਸ ਦੇਈਏ ਕਿ ਅਮਨਦੀਪ ਕੌਰ ਦੇ ਨਾਲ ਬਲਵਿੰਦਰ ਸਿੰਘ ਉਰਫ ਸੋਨੂੰ ‘ਤੇ ਵੀ ਪਰਚਾ ਦਰਜ ਹੋਇਆ ਸੀ। ਉਸ ‘ਤੇ ਕਈ ਮਾਮਲੇ ਦਰਜ ਹਨ। ਬਲਵਿੰਦਰ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਨੂੰ ਅਦਾਲਤ ਦੇ ਨੇੜੇ ਕੁੱਟ ਕੇ ਭੱਜ ਗਿਆ ਸੀ। ਇਹ ਬਹੁਤ ਦੇਰ ਤੋਂ ਫਰਾਰ ਸੀ ਤੇ ਅੱਜ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page