Buland kesari/Ludhiana West Assembly Results Live 2025; ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਲਗਾਤਾਰ ਜਾਰੀ ਹੈ ਜਿਸਦੇ ਅਨੁਸਾਰ ਚੌਥੇ ਰਾਊਂਡ ਦੀ ਗਿਣਤੀ ਤੋਂ ਬਾਅਦ ਵੀ ‘ਆਪ’ ਦੇ ਸੰਜੀਵ ਅਰੋੜਾ ਅੱਗੇ ਹਨ, ਵੋਟਾਂ ਦੀ ਗਿਣਤੀ ‘ਚ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ ਨੇ ਦੂਜਾ ਸਥਾਨ ‘ਤੇ ਹਨ।


Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.





