iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਚੰਡੀਗੜ੍ਹ ਪ੍ਰਾਪਰਟੀ ਡੀਲਰ ਕਤਲਕਾਂਡ ਦੇ 2 ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ, ਵਰਤੇ ਹਥਿਆਰ...

ਚੰਡੀਗੜ੍ਹ ਪ੍ਰਾਪਰਟੀ ਡੀਲਰ ਕਤਲਕਾਂਡ ਦੇ 2 ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ, ਵਰਤੇ ਹਥਿਆਰ ਤੇ ਬਾਈਕ ਬਰਾਮਦ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਚੰਡੀਗੜ੍ਹ ਸੈਕਟਰ-9 ਵਿਖੇ ਹੋਏ ਚਰਨਪ੍ਰੀਤ ਸਿੰਘ ਕਤਲਕਾਂਡ ਮਾਮਲੇ ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਮਾਮਲੇ ਚ ਦੋਵੇਂ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ।

iTree Network Solutions +91-8699235413

ਦੋਵੇਂ ਮੁਲਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਐਨਕਾਊਂਟਰ ਕੈਥਲ ਚ ਹੋਇਆ ਹੈ। ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-9 ਵਿਖੇ ਇੱਕ ਜਿੰਮ ਦੇ ਬਾਹਰ ਇੱਕ ਨੌਜਵਾਨ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕਾਰੋਬਾਰੀ ਦੀ ਪਹਿਚਾਣ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਵਜੋਂ ਹੋਈ ਹੈ, ਜੋ ਕਿ ਰੀਅਲ ਇਸਟੇਟ ਦਾ ਕੰਮ ਕਰਦਾ ਸੀ।

iTree Network Solutions +91-8699235413

ਕਤਲ ਦੀ ਘਟਨਾ ਦੀ ਜ਼ਿੰਮੇਵਾਰੀ ਲੱਕੀ ਪਟਿਆਲ ਨੇ ਲਈ ਹੈ। ਇੱਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਚ ਲੱਕੀ ਪਟਿਆਲ ਨੇ ਦਾਅਵਾ ਕੀਤਾ ਹੈ ਕਿ ਕਾਰੋਬਾਰੀ ਉਸ ਦੀ ਵਿਰੋਧੀ ਗੈਂਗ ਦਾ ਬੰਦਾ ਸੀ।

iTree Network Solutions +91-8699235413
iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

AAP का सरपंच 4 किलो हेरोइन और अवैध हथियारों सहित काबू

अमृतसर में पुलिस ने 4 किलो हेरोइन के साथ सरपंच को गिरफ्तार किया है। सरपंच के साथ 2 और साथियों को पकड़ा गया है।...

You cannot copy content of this page