iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਜਲੰਧਰ ਕੈਂਟ ਵਿੱਚ ਆਮ ਆਦਮੀ ਪਾਰਟੀ ਦੋ ਫਾੜ ; ਰਾਜਵਿੰਦਰ ਥਿਆੜਾ ਨੂੰ...

ਜਲੰਧਰ ਕੈਂਟ ਵਿੱਚ ਆਮ ਆਦਮੀ ਪਾਰਟੀ ਦੋ ਫਾੜ ; ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜੀ ਤੋਂ ਹਟਾਉਣ ਦੇ ਖਿਲਾਫ ਦਸ ਬਲਾਕ ਪ੍ਰਧਾਨਾਂ ਨੇ ਦਿੱਤੇ ਅਸਤੀਫੇ

Date:

National News

Buland Kesari/ ਜਲੰਧਰ ਕੈਂਟ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਲੈ ਕੇ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਪਾਰਟੀ ਵੱਲੋਂ ਜਲੰਧਰ ਕੈਂਟ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੂੰ ਹਟਾ ਕੇ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ। ਜਿਸ ਦੇ ਖਿਲਾਫ ਅੱਜ ਪਾਰਟੀ ਦੇ ਬਲਾਕ ਪ੍ਰਧਾਨਾਂ ਦਾ ਗੁੱਸਾ ਸਾਹਮਣੇ ਆਇਆ ਹੈ। ਹਲਕੇ ਦੇ ਸੰਗਠਨਾਤਮਕ ਅਹੁਦੇਦਾਰਾਂ ਨੇ ਮੈਡਮ ਰਾਜਵਿੰਦਰ ਥਿਆੜਾ ਦੇ ਹੱਕ ਵਿੱਚ ਇਕਜੁੱਟਤਾ ਦਿਖਾਉਂਦਿਆਂ ਆਪਣੇ ਅਸਤੀਫ਼ੇ ਦੇ ਦਿੱਤੇ ਹਨ।

iTree Network Solutions +91-8699235413

ਅੱਜ ਜਲੰਧਰ ਕੈਂਟ ਹਲਕੇ ਦੇ ਸਾਰੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ।

iTree Network Solutions +91-8699235413

ਇਸ ਮੀਟਿੰਗ ਵਿੱਚ ਹਲਕੇ ਦੇ 40 ਸਰਪੰਚ, 7 ਕੌਂਸਲਰ, 2 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰ ਮੈਡਮ ਰਾਜਵਿੰਦਰ ਥਿਆੜਾ ਦੇ ਹੱਕ ਵਿੱਚ ਖੜ੍ਹੇ ਹੋਏ।

ਇਸ ਦੇ ਨਾਲ ਹੀ 11 ਵਿੱਚੋਂ 10 ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਨੇ ਆਪਣੇ ਅਸਤੀਫ਼ੇ ਦੇ ਦਿੱਤੇ। ਮਹਿਲਾ ਵਿੰਗ, ਯੁੱਧ ਨਸ਼ਿਆਂ ਵਿਰੁੱਧ ਵਿੰਗ, ਯੂਥ ਵਿੰਗ ਅਤੇ ਹੋਰ ਵਿੰਗਾਂ ਦੇ ਅਹੁਦੇਦਾਰਾਂ ਨੇ ਵੀ ਅਸਤੀਫ਼ੇ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ।

iTree Network Solutions +91-8699235413

ਮੀਟਿੰਗ ਦੌਰਾਨ ਕੌਂਸਲਰਾਂ ਨੇ ਪਾਰਟੀ ਹਾਈਕਮਾਂਡ ਨੂੰ ਆਪਣਾ ਫ਼ੈਸਲਾ ਬਦਲਣ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।

ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਪਾਰਟੀ ਹਾਈਕਮਾਂਡ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।

iTree Network Solutions +91-8699235413

ਜਲੰਧਰ ਕੈਂਟ ਵਿੱਚ ਸੰਗਠਨ ਦੀ ਇਕਜੁੱਟ ਆਵਾਜ਼ ਦਾ ਹੁਣ ਹਾਈਕਮਾਂਡ ਕੀ ਫ਼ੈਸਲਾ ਲੈਂਦੀ ਹੈ, ਇਹ ਦੇਖਣਾ ਅਹਿਮ ਹੋਵੇਗਾ!

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਪਰਵਿੰਦਰ ਝੋਟਾ ਕਤਲ ਕਾਂਡ ’ਚ ਵੱਡੀ ਖ਼ਬਰ, ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

**ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ’ਤੇ...

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

LEAVE A REPLY

Please enter your comment!
Please enter your name here

Related News

ਗੁਰਚਰਨ ਸਿੰਘ ਬੰਬੇ ਵਾਲੇ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 1 ਦੇ ਪ੍ਰਧਾਨ

**ਕੁਲਵੰਤ ਸਿੰਘ ਮੰਨਣ ਅਤੇ ਹਰਿੰਦਰ ਸਿੰਘ ਢੀਂਡਸਾ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ** Buland Kesari/ ਜਲੰਧਰ: ਕਾਲੀਆ ਕਲੋਨੀ ਫੇਜ਼-2 ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ...

You cannot copy content of this page