iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਜਲੰਧਰ ਹਾਈਟਸ ’ਚ 10ਵੀਂ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ, ਮੌਤ

ਜਲੰਧਰ ਹਾਈਟਸ ’ਚ 10ਵੀਂ ਮੰਜ਼ਿਲ ਤੋਂ ਡਿੱਗੀ ਵਿਦਿਆਰਥਣ, ਮੌਤ

Date:

National News

Buland Kesari/ ਜਲੰਧਰ ਹਾਈਟਸ ਵਿੱਚ ਇੱਕ 21 ਸਾਲਾ ਵਿਦਿਆਰਥਣ ਦੀ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਹਕਪ੍ਰੀਤ ਕੌਰ ਵਜੋਂ ਹੋਈ ਹੈ, ਜੋ ਏ.ਪੀ.ਜੇ. ਕਾਲਜ ਵਿੱਚ ਬੀ.ਏ. ਦੇ ਆਖਰੀ ਸਾਲ ਦੀ ਵਿਦਿਆਰਥਣ ਸੀ।

iTree Network Solutions +91-8699235413

ਜਾਣਕਾਰੀ ਮੁਤਾਬਕ ਮਹਕਪ੍ਰੀਤ ਦਾ ਡਿਪ੍ਰੈਸ਼ਨ ਸਬੰਧੀ ਇਲਾਜ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਜਲੰਧਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਮੋਬਾਈਲ ਫੋਨ ਦੀ ਵੀ ਜਾਂਚ ਕੀਤੀ ਗਈ, ਪਰ ਕੋਈ ਸੁਸਾਈਡ ਨੋਟ ਜਾਂ ਸ਼ੱਕੀ ਸੰਦੇਸ਼ ਨਹੀਂ ਮਿਲਿਆ।

iTree Network Solutions +91-8699235413
iTree Network Solutions +91-8699235413
iTree Network Solutions +91-8699235413

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

You cannot copy content of this page