HomeLatest Newsਫਿਰੋਜ਼ਪੁਰ ‘ਚ ਸਕੂਲ ਵੈਨ ਤੇ ਆਲਟੋ ਕਾਰ ‘ਚ ਹੋਈ ਭਿਆਨਕ ਟੱਕਰ ,...

ਫਿਰੋਜ਼ਪੁਰ ‘ਚ ਸਕੂਲ ਵੈਨ ਤੇ ਆਲਟੋ ਕਾਰ ‘ਚ ਹੋਈ ਭਿਆਨਕ ਟੱਕਰ , ਵੈਨ ਚਾਲਕ ਦੀ ਮੌਕੇ ‘ਤੇ ਮੌਤ ||

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

 JALANDHAR(BULAND KESARI)ਫਿਰੋਜ਼ਪੁਰ ਦੇ ਕਸਬਾ ਗੁਰੂ ਹਰ ਸਹਾਇ ਤੋਂ ਤੇਜ਼ ਰਫਤਾਰ ਦੇ ਕਹਿਰ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਤੇਜ਼ ਰਫਤਾਰ ਆਲਟੋ ਕਾਰ ਦੀ ਦੂਜੇ ਪਾਸੇ ਤੋਂ ਆ ਰਹੀ ਸਕੂਲੀ ਬੱਚਿਆਂ ਦੀ ਵੈਨ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰਜਿਸ ਨਾਲ ਸਕੂਲ ਵੈਨ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਸਕੂਲ ਵੈਨ ਬੱਚਿਆਂ ਨੂੰ ਛੱਡ ਕੇ ਵਾਪਸ ਆ ਰਹੀ ਸੀ, ਜਿਸ ਕਰਕੇ ਵੈਨ ਵਿੱਚ ਕੋਈ ਬੱਚਾ ਮੌਜੂਦ ਨਹੀਂ ਸੀ, ਜਿਸ ਕਰਕੇ ਹੋਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਵਜੇ ਵੈਨ ਚਾਲਕ ਰਾਜੂ ਜੋ ਕਿ ਬੱਚਿਆਂ ਨੂੰ ਸਕੂਲ ਵਿੱਚ ਛੱਡ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਦੂਜੇ ਪਾਸੇ ਆ ਰਹੀ ਇੱਕ ਤੇਜ਼ ਰਫਤਾਰ ਆਲਟੋ ਕਾਰ ਨੇ ਡਿਵਾਈਡਰ ਕ੍ਰੋਸ ਕਰਦੇ ਹੋਏ ਸਿੱਧਾ ਵੈਨ ਦੇ ਵਿੱਚ ਟੱਕਰ ਮਾਰ ਦਿੱਤੀ ਜਿਸ ਨਾਲ ਡ੍ਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਆਲਟੋ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ ਹਨ।

ਪਰਿਵਾਰ ਨੇ ਦੱਸਿਆ ਕਿ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਪਰ ਪੁਲਿਸ ਮੌਕੇ ਤੇ ਨਹੀਂ ਪਹੁੰਚੀ। ਗੁੱਸੇ ‘ਚ ਪਰਿਵਾਰ ਅਤੇ ਉਹਨਾਂ ਦੇ ਸਮਰਥਕਾਂ ਨੇ ਸੜਕ ਤੇ ਧਰਨਾ ਦਿੱਤਾ ਅਤੇ ਆਰੋਪੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਗਨੀਮਤ ਰਹੀ ਕੀ ਸਕੂਲ ਵੈਨ ਵਿੱਚ ਉਸ ਸਮੇਂ ਬੱਚੇ ਨਹੀਂ ਸਨ ਅਤੇ ਸਕੂਲ ਵੈਨ ਚਾਲਕ ਬੱਚੇ ਸਕੂਲ ਉਤਾਰ ਕੇ ਵਾਪਸ ਆ ਰਿਹਾ ਸੀ ਨਹੀਂ ਤਾਂ ਜਿੰਨ੍ਹੀ ਭਿਆਨਕ ਟੱਕਰ ਹੋਈ ਹੈ ਹਾਦਸਾ ਹੋਰ ਵੀ ਵੱਡਾ ਹੋ ਸਕਦਾ ਸੀ। ਪੁਲਿਸ ਵੱਲੋਂ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page