HomeLatest Newsਤਾਲਿਬਾਨ ਦਾ ਨਵਾਂ ਹੁਕਮ! ਘਰਾਂ ਵਿੱਚ ਨਹੀਂ ਬਣਨਗੀਆਂ ਖਿੜਕੀਆਂ... ਜਾਣੋਂ ਇਸ ਪਿੱਛੇ...

ਤਾਲਿਬਾਨ ਦਾ ਨਵਾਂ ਹੁਕਮ! ਘਰਾਂ ਵਿੱਚ ਨਹੀਂ ਬਣਨਗੀਆਂ ਖਿੜਕੀਆਂ… ਜਾਣੋਂ ਇਸ ਪਿੱਛੇ ਕੀ ਦੱਸਿਆ ਕਾਰਣ?

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Boy Friend के चक्कर में बीच सड़क भिड़ीं लड़कियां?

Buland Kesari :- उत्तर प्रदेश के बागपत में लड़कियों...
iTree Network Solutions +91-8699235413

Buland Kesari :- ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਦੇ ਆਉਣ ਤੋਂ ਬਾਅਦ ਤੋਂ ਹੀ ਔਰਤਾਂ ‘ਤੇ ਲਗਾਤਾਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵੀ, ਤਾਲਿਬਾਨ ਨੇ ਇੱਕ ਹੁਕਮ ਜਾਰੀ ਕਰਕੇ ਘਰੇਲੂ ਇਮਾਰਤਾਂ ਵਿੱਚ ਅਜਿਹੀਆਂ ਥਾਵਾਂ ‘ਤੇ ਖਿੜਕੀਆਂ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿੱਥੋਂ ਔਰਤਾਂ ਦੇ ਨਜ਼ਰ ਆਉਣ ਦੀ ਸੰਭਾਵਨਾ ਹੈ। ਤਾਲਿਬਾਨਇਸ ਦਾ ਕਾਰਨ ਅਸ਼ਲੀਲਤਾ ਨੂੰ ਰੋਕਣਾ ਦੱਸਿਆ ਗਿਆ ਹੈ।ਇਸ ਤੋਂ ਇਲਾਵਾ, ਇੱਕ ਹੋਰ ਹੁਕਮ ਵਿੱਚ, ਅਫਗਾਨਿਸਤਾਨ ਸਰਕਾਰ ਨੇ ਸਾਰੀਆਂ ਗੈਰ ਸਰਕਾਰੀ ਸੰਸਥਾਵਾਂ ਨੂੰ ਹੁਕਮ ਦਿੱਤਾ ਕਿ ਉਹ ਔਰਤਾਂ ਨੂੰ ਰੁਜ਼ਗਾਰ ਦੇਣਾ ਬੰਦ ਕਰਨ, ਨਹੀਂ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਨਵੀਆਂ ਇਮਾਰਤਾਂ ਵਿੱਚ ਖਿੜਕੀਆਂ ਨਹੀਂ ਹੋਣੀਆਂ ਚਾਹੀਦੀਆਂ ਜੋ ਵਿਹੜੇ, ਰਸੋਈ, ਗੁਆਂਢੀ ਦੇ ਖੂਹ ਅਤੇ ਔਰਤਾਂ ਦੁਆਰਾ ਆਮ ਤੌਰ ‘ਤੇ ਵਰਤੀਆਂ ਜਾਂਦੀਆਂ ਥਾਂਵਾਂ ਨੂੰ ਦੇਖਿਆ ਜਾ ਸਕੇ। ਤਾਲਿਬਾਨ ਦੇ ਬੁਲਾਰੇ ਅਨੁਸਾਰ ਔਰਤਾਂ ਨੂੰ ਰਸੋਈ ਵਿਚ, ਵਿਹੜੇ ਵਿਚ ਜਾਂ ਖੂਹਾਂ ਤੋਂ ਪਾਣੀ ਲਿਆਉਂਦੇ ਹੋਏ ਦੇਖਣਾ ਅਸ਼ਲੀਲਤਾ ਨੂੰ ਜਨਮ ਦੇ ਸਕਦਾ ਹੈ।
ਅਫਗਾਨਿਸਤਾਨ ‘ਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਵੀਂਆਂ ਬਣ ਰਹੀਆਂ ਇਮਾਰਤਾਂ ‘ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਨਾਲ ਇਹ ਤੈਅ ਕੀਤਾ ਜਾਵੇਗਾ ਕਿ ਇਨ੍ਹਾਂ ਇਮਾਰਤਾਂ ‘ਚ ਅਜਿਹੀਆਂ ਖਿੜਕੀਆਂ ਨਹੀਂ ਬਣਾਈਆਂ ਜਾ ਸਕਦੀਆਂ, ਜਿਨ੍ਹਾਂ ਰਾਹੀਂ ਕੋਈ ਗੁਆਂਢੀ ਘਰ ‘ਚ ਝਾਕ ਸਕੇ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਅਜਿਹੀਆਂ ਖਿੜਕੀਆਂ ਪਹਿਲਾਂ ਤੋਂ ਮੌਜੂਦ ਹਨ, ਤਾਂ ਮਕਾਨ ਮਾਲਕਾਂ ਨੂੰ ਉਨ੍ਹਾਂ ਦੇ ਸਾਹਮਣੇ ਇੱਟਾਂ ਦੀ ਕੰਧ ਬਣਾਉਣ ਲਈ ਕਿਹਾ ਜਾਵੇਗਾ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ!

Buland kesari ;- ਸੋਮਵਾਰ ਤੋਂ ਤਿੰਨ ਦਿਨ ਪੰਜਾਬ ਵਿੱਚ...

ਲੋਹੜੀ ਬੰਪਰ ! 500 ਰੁਪਏ ‘ਚ ਮਿਲੇਗਾ10 ਕਰੋੜ ਜਿੱਤਣ ਦਾ ਮੌਕਾ

Buland kesari ;- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ...

विवादों में घिरा पंजाब का DMC, जारी हुआ नोटिस

Buland kesari : दयानंद मेडिकल कॉलेज (DMC) द्वारा पर्यावरण...

पंजाब पुलिस के कर्मचारी हो जाएं Alert!

Buland kesari ;- पंजाब पुलिस के कर्मचारियों को ड्यूटी...

LEAVE A REPLY

Please enter your comment!
Please enter your name here

Related News

You cannot copy content of this page