iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਦੇਰ ਰਾਤ ਸਮਰਾਲਾ 'ਚ ਫਾਇਰਿੰਗ, ਇੱਕ ਦੀ ਮੌਤ ਇੱਕ ਜ਼ਖਮੀ, 4 ਖਿਲਾਫ਼...

ਦੇਰ ਰਾਤ ਸਮਰਾਲਾ ‘ਚ ਫਾਇਰਿੰਗ, ਇੱਕ ਦੀ ਮੌਤ ਇੱਕ ਜ਼ਖਮੀ, 4 ਖਿਲਾਫ਼ ਕੇਸ ਦਰਜ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਸਮਰਾਲਾ ਦੇ ਪਿੰਡ ਮਾਣਕੀ ‘ਚ ਬੀਤੀ ਰਾਤ ਮੈਡੀਕਲ ਸਟੋਰ ਦੇ ਬਾਹਰ ਬੈਠੇ ਦੋ ਨੌਜਵਾਨਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਿੰਦਰ ਸਿੰਘ (22) ਵਾਸੀ ਮਾਣਕੀ ਵਜੋਂ ਹੋਈ ਹੈ, ਜਦੋਂ ਕਿ ਗੋਲੀਬਾਰੀ ਦੌਰਾਨ ਜ਼ਖ਼ਮੀ ਦੀ ਪਛਾਣ ਧਰਮਵੀਰ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ।

iTree Network Solutions +91-8699235413

iTree Network Solutions +91-8699235413

ਪਿੰਡ ਵਾਸੀਆਂ ਨੇ ਤੁਰੰਤ ਗੰਭੀਰ ਰੂਪ ‘ਚ ਜ਼ਖ਼ਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ। ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੋਲੀ ਨੌਜਵਾਨ ਦੇ ਪੇਟ ‘ਚ ਲੱਗੀ ਹੈ ਤੇ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਹਸਪਤਾਲ ਰੈਫਰ ਕਰ ਦਿੱਤਾ।

iTree Network Solutions +91-8699235413

ਘਟਨਾ ਦਾ ਪਤਾ ਲੱਗਣ ‘ਤੇ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ‘ਚ ਜੁਟ ਗਈ। ਪਿੰਡ ਮਾਣਕੀ ‘ਚ ਬੀਤੀ ਦੇਰ ਰਾਤ 4 ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ‘ਤੇ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਖੰਨਾ ਦੇ ਐਸ.ਪੀ ਡੀ ਨੇ ਦੱਸਿਆ ਕਿ ਪਿੰਡ ਮਾਣਕੀ ਦੇ ਇਹ 3 ਨੌਜਵਾਨ ਧਰਮਪਾਲ, ਗੁਰਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਜਦੋਂ ਪੁਲੀ ਦੇ ਨਜ਼ਦੀਕ ਬੈਠੇ ਸੀ ਤਾਂ ਦੋ ਮੋਟਰਸਾਈਕਲਾਂ ‘ਤੇ ਆਏ 4 ਹਥਿਆਬੰਦ ਵਿਅਕਤੀਆਂ ਨੇ ਨੌਜਵਾਨਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਗੁਰਵਿੰਦਰ ਸਿੰਘ ਗਿੰਦਾ ਦੀ ਮੌਤ ਹੋ ਗਈ ਅਤੇ ਧਰਮਪਾਲ ਉਰਫ਼ ਧਰਮਾ ਦੇ ਪੇਟ ਵਿਚ ਗੋਲੀ ਲੱਗੀ ਹੈ।

iTree Network Solutions +91-8699235413

ਪੁਲਿਸ ਨੇ ਜ਼ਖਮੀ ਧਰਮਪਾਲ ਬਿਆਨਾਂ ਦੇ ਆਧਾਰ ‘ਤੇ ਸੰਦੀਪ ਸਿੰਘ, ਤੇਜ਼ੀ ਚੱਕ ਸਰਾਏ, ਕਰਨ ਮਾਦਪੁਰ ਅਤੇ ਸਿੰਮੀ ਬਾਲਿਓਂ ਵਿਰੁੱਧ ਕੇਸ ਦਰਜ਼ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लक्की ओबेरॉय मर्डर केस: 38 दिन बाद पुलिस का बड़ा एक्शन, 10 संदिग्ध हिरासत

Buland kesari/जालंधर: चर्चित लक्की ओबेरॉय हत्याकांड में पुलिस ने बड़ी कार्रवाई करते हुए 10 संदिग्धों को हिरासत में लिया है। घटना को 38 दिन...

You cannot copy content of this page