HomeWorldCanadaPunjab ਦੀ ਧੀ ਨੇ ਰੋਸ਼ਨ ਕੀਤਾ ਸੂਬੇ ਤੇ ਮਾਪਿਆਂ ਦਾ ਨਾਮ, ਕੈਨੇਡਾ...

Punjab ਦੀ ਧੀ ਨੇ ਰੋਸ਼ਨ ਕੀਤਾ ਸੂਬੇ ਤੇ ਮਾਪਿਆਂ ਦਾ ਨਾਮ, ਕੈਨੇਡਾ ‘ਚ ਮਿਲਿਆ ਇਹ ਵੱਡਾ ਅਹੁਦਾ!!

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari;-ਪੰਜਾਬ ਦੀ ਧੀ ਨੇ ‘ਕੈਨੇਡਾ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ। ਧੀਸਤਵੀਰ ਕੌਰ ਨੇ ਕੈਨੇਡਾ ਦੀ ਪੁਲਿਸ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਭਰਤੀ ਹੋ ਕੇ ਆਪਣੇ ਦਾਦਕਿਆਂ/ਨਾਨਕਿਆਂ ਅਤੇ ਪੰਜਾਬ ਸਮੇਤ ਪੂਰੇ ਭਾਰਤ ਦਾ ਸਿਰ ਮਾਣ ਨਾਲ ਉਚਾ ਕੀਤਾ ਹੈ। ਉਹ 2018 ‘ਚ ਸਟੱਡੀ ਵੀਜ਼ਾ‘ਤੇ ਕੈਨੇਡਾ ਗਈ ਸੀ। ਪੜਾਈ ਉਪਰੰਤ ਉਸਨੂੰ ਸਰਕਾਰੀ ਬੱਸ ਡਰਾਈਵਰ ਦੀ ਨੌਕਰੀ ਮਿਲ ਗਈ।

ਲੜਕੀ ਦੇ ਮਾਮੇ ਨੇ ਦੱਸਿਆ ਕਿ ਜਦੋਂ ਸਾਡੀ ਭਾਣਜੀ ਸਾਨੂੰ ਵੀਡੀਓ ਭੇਜਦੀ ਤਾਂ ਅਸੀਂ ਉਸਨੂੰ ਬੱਸ ਚਲਾਉਂਦੀ ਦੇਖਕੇ ਹੈਰਾਨ ਹੋ ਜਾਂਦੇ ਕਿ ਇਹਨੀ ਵੱਡੀ ਬੱਸ ਸਾਡੀ ਲੜਕੀ ਚਲਾ ਰਹੀ ਹੈ। ਉਹਨਾਂ ਦੱਸਿਆ ਸਤਵੀਰ ਕੌਰ ਪੜਾਈ ਵਿਚ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਸੀ। ਉਸਨੇ ਡਾਕਟਰੀ ਦੀ ਪੜਾਈ ਵੀ ਕੀਤੀ ਸੀ। ਲੜਕੀ ਦੇ ਪਿਤਾ ਜੋ ਕਿ ਆਪ ਵੀ ਪੁਲਿਸ ਦੇ ਜੇਲ੍ਹ ਵਿਭਾਗ ਵਿਚ ਸੇਵਾਵਾਂ ਨਿਭਾ ਚੁੱਕੇ ਨੇ ਦੱਸਿਆ ਕਿ ਉਹ 3 ਧੀਆਂ ਅਤੇ ਇਕ ਪੁੱਤ ਦਾ ਪਿਤਾ ਹੈ। ਪਰੰਤੂ ਉਸਨੂੰ ਜੋ ਮਾਣ ਉਸਦੀ ਧੀ ਨੇ ਦਿੱਤਾ ਹੈ ਸ਼ਾਇਦ ਹੀ ਉਸਦਾ ਪੁੱਤ ਦੇ ਸਕੇ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਧੀਆਂ ਦੇ ਪੈਦਾ ਹੋਣ ਤੇ ਖੁਸ਼ੀ ਮਹਿਸੂਸ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਉਹ ਆਪਣੇ ਆਪ ਨੂੰ ਭਾਗੀਸ਼ਾਲੀ ਸਮਝਦਾ ਹੈ ਕਿ ਉਸਦੀ ਧੀ ਨੇ ਆਪਣੀ ਮਿਹਨਤ ਨਾਲ ਜਿੱਥੇ ਮੈਨੂੰ 10 ਲੱਖ ਦੀ ਗੱਡੀ ਲੈ ਕੇ ਦਿੱਤੀ ਅਤੇ ਆਪਣੇ ਲਈ ਵੀ 43 ਲੱਖ ਰੁਪਏ ਦੀ ਕਾਰ ਖਰੀਦੀ। ਉਨ੍ਹਾਂ ਦੀ ਲੜਕੀ ਜਦੋਂ ਸਰਕਾਰੀ ਬੱਸ ਚਲਾਉਂਦੀ ਸੀ ਤਾਂ ਉਸਨੂੰ ਪੁਲਿਸ ਵਿਚ ਜੇਲ੍ਹ ਵਿਭਾਗ ਦੀ ਨੌਕਰੀ ਕੈਨੇਡਾ ਦੇ ਵਿੱਨੀਪੈੱਗ ਦੇ ਸਮੁੰਦਰ ਵਿਚ ਮਿਲ ਗਈ ਸੀ ਪਰੰਤੂ ਉਸਦਾ ਇਹ ਨੌਕਰੀ ਕਰਨ ਲਈ ਦਿਲ ਨਹੀਂ ਮੰਨਿਆ। 3 ਮਹੀਨਿਆਂ ਬਾਅਦ ਫਿਰ ਉਸਨੂੰ ਇਹ ਨੌਕਰੀ ਪ੍ਰਾਪਤ ਹੋਈ ਅਤੇ ਉਸਨੇ ਆਪਣੇ ਮਾਪਿਆਂ ਨਾਲ ਸਲਾਹ ਕਰਕੇ ਇਸ ਨੌਕਰੀ ਨੂੰ ਪ੍ਰਾਪਤ ਕੀਤਾ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Gas Cylinder ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹੋ ਇਹ ਖਬਰ

Buland kesari;- (before booking Gas Cylinder) ਜੇਕਰ ਤੁਸੀਂ ਵੀ...

ਇਸ ਸ਼ਹਿਰ ‘ਚ Blackout ਦਾ ਖ਼ਤਰਾ

Buland kesari ;- ਜਲੰਧਰ (Danger of blackout in this...

NTPC ਗ੍ਰੀਨ ਐਨਰਜੀ ਲਿਆਏਗੀ 10,000 ਕਰੋੜ ਦਾ IPO

Buland kesari;- (NTPC Green Energy will launch IPO) ਭਾਰਤੀ...

LEAVE A REPLY

Please enter your comment!
Please enter your name here

Related News

Gas Cylinder ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹੋ ਇਹ ਖਬਰ

Buland kesari;- (before booking Gas Cylinder) ਜੇਕਰ ਤੁਸੀਂ ਵੀ Gas Cylinder ਦੀ ਆਨਲਾਈਨ ਬੁਕਿੰਗ ਲਈ ਗੂਗਲ ਤੋਂ ਨੰਬਰ ਲੈਂਦੇ ਹੋ ਤਾਂ ਹੋ ਜਾਓ ਸਾਵਧਾਨ।...

You cannot copy content of this page