iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab: ਸ਼ਹਿਰ 'ਚ ਨਗਰ ਨਿਗਮ ਦੀ ਵੱਡੀ ਕਾਰਵਾਈ, ਨਜਾਇਜ਼ ਬਿਲਡਿੰਗ ਢਾਹੀ

Punjab: ਸ਼ਹਿਰ ‘ਚ ਨਗਰ ਨਿਗਮ ਦੀ ਵੱਡੀ ਕਾਰਵਾਈ, ਨਜਾਇਜ਼ ਬਿਲਡਿੰਗ ਢਾਹੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari :- Punjab/ludhiana ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਨਗਰ ਨਿਗਮ ਦੇ ਬਿਲਡਿੰਗ ਵਿੰਗ ਨੇ ਵੀਰਵਾਰ ਨੂੰ ਇੱਕ ਨਾਜਾਇਜ਼ ਇਮਾਰਤ ਅਤੇ ਸੜਕ ਦੇ ਕੁਝ ਹਿੱਸੇ ‘ਤੇ ਕੀਤੇ ਕਬਜ਼ਿਆਂ ਨੂੰ ਢਾਹ ਦਿੱਤਾ। ਨਗਰ ਨਿਗਮਗੁਰਦੁਆਰਾ ਦੁਖਨਿਵਾਰਨ ਸਾਹਿਬ ਕੇ ਪਾਸ ਪੁਰਾਨੀ ਜੀ.ਟੀ. ਰੋਡ ‘ਤੇ ਨਾਜਾਇਜ਼ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਨਗਰ ਨਿਗਮ ਜ਼ੋਨ ਏ ਦਫ਼ਤਰ ਨੇੜੇ ਸੜਕ ਦੇ ਕੁਝ ਹਿੱਸੇ ‘ਤੇ ਕਬਜ਼ਾ ਕੀਤਾ ਜਾ ਰਿਹਾ ਹੈ | ਦੋਵੇਂ ਖੇਤਰ ਨਗਰ ਨਿਗਮ ਜ਼ੋਨ ਏ ਅਧੀਨ ਆਉਂਦੇ ਹਨ।

ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਕਿਹਾ ਕਿ ਬਿਲਡਿੰਗ ਮਾਲਕ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਏ ਬਿਨਾਂ ਹੀ ਇਸ ਇਮਾਰਤ ਦੀ ਉਸਾਰੀ ਕਿਉਂ ਕਰ ਰਹੇ ਹਨ। ਪਹਿਲਾਂ ਇਹ ਚਿਤਾਵਨੀ ਦਿੱਤੀ ਗਈ ਸੀ ਪਰ ਫਿਰ ਵੀ ਮਾਲਕ ਨੇ ਉਸਾਰੀ ਦਾ ਕੰਮ ਜਾਰੀ ਰੱਖਿਆ, ਜਿਸ ਤੋਂ ਬਾਅਦ ਵੀਰਵਾਰ ਨੂੰ ਕਾਰਵਾਈ ਕਰਦਿਆਂ ਇਮਾਰਤ ਨੂੰ ਢਾਹ ਦਿੱਤਾ ਗਿਆ।

 

iTree Network Solutions +91-8699235413
municipal corporation ਜ਼ੋਨ ਏ ਦਫ਼ਤਰ ਨੇੜੇ ਸੜਕ ਦੇ ਕੁਝ ਹਿੱਸੇ ’ਤੇ ਹੋਏ ਕਬਜ਼ੇ ਬਾਰੇ ਗੱਲ ਕਰਦਿਆਂ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸੇ ਨੇ ਉਕਤ ਹਿੱਸੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ municipal corporation ਨੇ ਉਸ ਕਬਜ਼ੇ ਨੂੰ ਢਾਹ ਦਿੱਤਾ ਸੀ ਹੁਣ ਫਿਰ ਕਿਸੇ ਨੇ ਸੜਕ ਦੇ ਹਿੱਸੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਸ ਥਾਂ ’ਤੇ ਸ਼ੈੱਡ ਵੀ ਬਣਾਇਆ ਹੋਇਆ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਮੁੜ ਕਬਜ਼ਾ ਢਾਹ ਦਿੱਤਾ ਗਿਆ ਹੈ।

 

iTree Network Solutions +91-8699235413
iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

दो निजी स्कूलों पर केस दर्ज:बिना अनुमति बिजली जेनरेटर चलाने और जमीन को व्यवसायिक किराए पर देने के आरोप

Buland kesari/लुधियाना में सराभा नगर इलाके में स्थित दो निजी स्कूलों के खिलाफ बिना अधिकृत अनुमति बिजली जेनरेटर इस्तेमाल करने के आरोप में मामला...

You cannot copy content of this page