ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਲੰਬੇ ਸਮੇਂ ਤੋਂ ਸੀ ਬਿਮਾਰ !!

Buland kesari;-ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ, ਜਿੱਥੇ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਦਾਖ਼ਲ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ 12 ਅਗਸਤ ਨੂੰ ਲੋਧੀ ਰੋਡ ਸ਼ਮਸ਼ਾਨ … Continue reading ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਲੰਬੇ ਸਮੇਂ ਤੋਂ ਸੀ ਬਿਮਾਰ !!