ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਹਾਕੀ ਖਿਡਾਰੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ!!

Buland kesari : ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … Continue reading ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਹਾਕੀ ਖਿਡਾਰੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ!!