iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਹੋਏ ਬੁਲੰਦ ;ਜਾਣਕਾਰੀ ਦੇਣ ਵਾਲੇ ਨੌਜਵਾਨ ਦੀ...

ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਹੋਏ ਬੁਲੰਦ ;ਜਾਣਕਾਰੀ ਦੇਣ ਵਾਲੇ ਨੌਜਵਾਨ ਦੀ ਕੀਤੀ ਕੁੱਟਮਾਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣੀ ਨੌਜਵਾਨ ਯੁਵਕ ਨੂੰ ਪਈ ਮਹਿੰਗੀ । ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੌਜਵਾਨ ਨੂੰ , ਨਸ਼ਾ ਵੇਚਣ ਵਾਲਿਆਂ ਨੇ ਜਬਰੀ ਚੁੱਕ ਕੇ ਨੌਜਵਾਨ ਦੀ ਕੀਤੀ ਕੁੱਟਮਾਰ ਕੀਤੀ ਤੇ ਉਸ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ,  ਇਨਸਾਫ ਲਈ ਲਗਾ ਰਿਹਾ ਹੈ ਐਸਐਸ ਪੀ ਦਫਤਰ ਦੇ ਚੱਕਰ , ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੀ ਕਹੀ ਜਾ ਰਹੀ ਹੈ ਗੱਲ , ਕੀ ਇਦਾਂ ਲੜਿਆ ਜਾਏਗਾ ਯੁੱਧ ਨਸ਼ਿਆਂ ਵਿਰੁੱਧ , ਪੁਲਿਸ ਕਾਰਵਾਈ ਤੇ ਵੀ ਉੱਠੇ ਸਵਾਲ , ਮਾਮਲੇ ਦੀ ਜਾਂਚ ਕਹਿ ਕੇ ਝਾੜ ਰਹੀ ਹੈ ਪੱਲਾਨਸ਼ਾ

iTree Network Solutions +91-8699235413

ਮਾਮਲਾ ਫਿਰੋਜ਼ਪੁਰ ਦੇ ਪਿੰਡ ਨਵੇਂ ਪੁਰਬੇ ਦਾ ਹੈ ਜਿੱਥੋਂ ਦੇ ਰਹਿਣ ਵਾਲੇ ਵਿਸ਼ਾਲ ਵੱਲੋਂ ਪਿੰਡ ਵਿੱਚ ਨਸ਼ਿਆਂ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਂਦੀ ਸੀ ਤਾਂ ਕਿ ਪਿੰਡ ਵਿੱਚੋਂ ਅਤੇ ਆਸ ਪਾਸ ਦੇ ਇਲਾਕੇ ਵਿੱਚੋਂ ਨਸ਼ਾ ਖਤਮ ਹੋ ਸਕੇ ਪਰ ਇਸ ਦੀ ਭਿਨਕ ਨਸ਼ਾ ਤਸਕਰਾਂ ਨੂੰ ਲੱਗ ਗਈ ਅਤੇ ਨਸ਼ਾ ਵੇਚਣ ਵਾਲਿਆਂ ਵੱਲੋਂ ਵਿਸ਼ਾਲ ਜਬਰੀ ਰਸਤੇ ਵਿੱਚੋਂ ਚੁੱਕ ਕੇ ਆਪਣੇ ਨਾਲ ਲੈ ਗਏ ਅਤੇ ਸੁਨਸਾਨ ਜਗ੍ਹਾ ਤੇ ਲਿਜਾ ਕੇ ਉਸ ਨਾਲ ਜੰਮ ਕੇ ਕੁੱਟਮਾਰ ਕੀਤੀ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ।ਨਸ਼ਾ ਤਸਕਰ ਕਿਸ ਤਰਾਂ ਉਸਦੀ ਬੁਰਾ ਤਰਾਂ ਕੁੱਟਮਾਰ ਕਰ ਰਹੇ ਨੇ ਅਤੇ ਉਸਨੂੰ ਧਮਕਾ ਰਹੇ ਨੇ ਕਿ ਉਸਨੇ ਉਹਨਾਂ ਦੀ ਮੁਖਬਰੀ ਪੁਲਿਸ ਨੂੰ ਕਿਉਂ ਕੀਤੀ ਲੱਖ ਮਨਾ ਕਰਨ ਦੇ ਬਾਵਜੂਦ ਵੀ ਅਤੇ ਮਿੰਨਤਾਂ ਪਾਣ ਦੇ ਬਾਵਜੂਦ ਵੀ ਨਸ਼ਾ ਵੇਚਣ ਵਾਲਿਆਂ ਨੇ ਵਿਸ਼ਾਲ ਨੂੰ ਨਹੀਂ ਬਖਸ਼ਿਆ । ਉਸਦੀ ਕੁੱਟਮਾਰ ਕਰਦੇ ਰਹੇ ਨਸ਼ਾ ਵੇਚਣ ਵਾਲਿਆਂ ਨੇ ਕੁੱਟਮਾਰ ਦਾ ਵੀਡੀਓ ਦਹਿਸ਼ਤ ਫੈਲਾਉਣ ਲਈ ਸੋਸ਼ਲ ਮੀਡੀਆ ਤੇ ਵਾਇਰਲ ਵੀ ਕਰ ਦਿੱਤਾ ਤਾਂ ਕਿ ਉਹਨਾਂ ਦੇ ਖਿਲਾਫ ਕੋਈ ਹੋਰ ਮੂੰਹ ਨਾ ਖੋਲ ਸਕੇ

iTree Network Solutions +91-8699235413

ਸਵਾਲ ਪੁਲਿਸ ਦੀ ਕਾਰਵਾਈ ਤੇ ਵੀ ਖੜੇ ਹੁੰਦੇ ਨੇ ਕਿ ਵਿਸ਼ਾਲ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਪੁਲਿਸ ਥਾਣੇ ਵਾਲਿਆਂ ਨੇ ਕੁਝ ਵੀ ਨਹੀਂ ਕੀਤਾ ਆਖਿਰਕਾਰ ਹੁਣ ਉਹ ਐਸਐਸਪੀ ਦਫਤਰ ਦੇ ਚੱਕਰ ਕੱਟ ਰਿਹਾ ਹੈ ਕੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੁਲਿਸ ਕਾਰਵਾਈ ਕਰੇ ਅਤੇ ਉਸ ਨੂੰ ਸੁਰੱਖਿਆ ਮੁਹਈਆ ਕਰਾਵੇ ਤਾਂ ਕਿ ਨਸ਼ਾ ਵੇਚਣ ਵਾਲਿਆਂ ਤੇ ਜਿੱਥੇ ਠਲ ਪੈ ਸਕੇ ਉਥੇ ਹੀ ਨਸ਼ਾ ਵੇਚਣ ਵਾਲਿਆਂ ਵੱਲੋਂ ਲੋਕਾਂ ਦੇ ਮਨਾਂ ਵਿੱਚ ਬਿਠਾਇਆ ਜਾ ਰਿਹਾ ਆਪਣਾ ਖੌਫ ਘਟੇ ਅਤੇ ਨਸ਼ੇ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ ਪਰ ਪੁਲਿਸ ਇਸ ਮਾਮਲੇ ਤੇ ਲੀਪਾਪੋਤੀ ਕਰਦੀ ਹੀ ਨਜ਼ਰ ਆ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਸਖਤ ਤੋਂ ਸਖਤ ਕਾਰਵਾਈ ਦੀ ਗੱਲ ਕਹਿ ਰਹੀ ਹੈ

iTree Network Solutions +91-8699235413

ਜੇਕਰ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਇਸ ਕਦਰ ਹੀ ਬੁਲੰਦ ਹੋਣਗੇ ਅਤੇ ਪੁਲਿਸ ਨਸ਼ਾ ਵੇਚਣ ਵਾਲਿਆਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਸੁਰੱਖਿਆ ਵੀ ਨਹੀਂ ਕਰ ਪਾਏਗੀ ਤਾਂ ਫਿਰ ਸਰਕਾਰ ਵੱਲੋਂ ਲੜਿਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਕਿਸ ਤਰ੍ਹਾਂ ਆਪਣੇ ਪੜਾਅ ਤੇ ਪਹੁੰਚੇਗਾ ਇਹ ਵੱਡੇ ਸਵਾਲ ਖੜੇ ਹੁੰਦੇ ਨੇ

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लक्की ओबेरॉय मर्डर केस: 38 दिन बाद पुलिस का बड़ा एक्शन, 10 संदिग्ध हिरासत

Buland kesari/जालंधर: चर्चित लक्की ओबेरॉय हत्याकांड में पुलिस ने बड़ी कार्रवाई करते हुए 10 संदिग्धों को हिरासत में लिया है। घटना को 38 दिन...

You cannot copy content of this page