iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਨਿਤਿਨ ਕੋਹਲੀ ਅਤੇ ਵਿਨੀਤ ਧੀਰ ਦੇ ਯਤਨਾਂ ਸਦਕਾ ਪੰਜਾਬ ਯੂਥ ਰਨ ਨੂੰ...

ਨਿਤਿਨ ਕੋਹਲੀ ਅਤੇ ਵਿਨੀਤ ਧੀਰ ਦੇ ਯਤਨਾਂ ਸਦਕਾ ਪੰਜਾਬ ਯੂਥ ਰਨ ਨੂੰ ਮਿਲੀ ਸ਼ਾਨਦਾਰ ਸਫਲਤਾ

Date:

National News

ਪੰਜਾਬ ਯੂਥ ਰਨ ਦੀ ਸਫਲਤਾ ਨੇ ਵਧਾਇਆ ਨੌਜਵਾਨਾਂ ਦਾ ਉਤਸ਼ਾਹ, ਨਿਤਿਨ ਕੋਹਲੀ ਨੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ

Buland Kesari/ ਜਲੰਧਰ: ਮਾਡਲ ਟਾਊਨ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਕਰਵਾਈ ਗਈ 5 ਕਿਲੋਮੀਟਰ ਪੰਜਾਬ ਯੂਥ ਰਨ ਨੂੰ ਜਲੰਧਰ ਵਾਸੀਆਂ ਅਤੇ ਖਾਸ ਕਰਕੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਪ ਆਗੂ ਰਾਜਬੀਰ ਸਿੰਘ ਘੁੰਮਣ, ਨਿਤਿਨ ਕੋਹਲੀ, ਹਲਕਾ ਇੰਚਾਰਜ ਜਲੰਧਰ ਸੈਂਟਰਲ, ਆਮ ਆਦਮੀ ਪਾਰਟੀ ਅਤੇ ਮੇਅਰ ਵਨੀਤ ਧੀਰ ਨੇ ਨੌਜਵਾਨਾਂ ਦੇ ਜੋਸ਼ ਅਤੇ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।

iTree Network Solutions +91-8699235413

iTree Network Solutions +91-8699235413
iTree Network Solutions +91-8699235413

ਨਿਤਿਨ ਕੋਹਲੀ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਨਸ਼ਾਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੰਜਾਬ ਯੂਥ ਰਨ ਦੀ ਸਫਲਤਾ ਲਈ ਪਾਰਟੀ ਦੀ ਲੀਡਰਸ਼ਿਪ, ਯੂਥ ਵਰਕਰਾਂ, ਵਾਲੰਟੀਅਰਾਂ ਅਤੇ ਮੀਡੀਆ ਦਾ ਵੀ ਧੰਨਵਾਦ ਕੀਤਾ।

iTree Network Solutions +91-8699235413

ਉਨ੍ਹਾਂ ਕਿਹਾ ਕਿ ਜਲੰਧਰ ਦੇ ਨੌਜਵਾਨਾਂ ਦੀ ਇਹ ਸਕਾਰਾਤਮਕ ਊਰਜਾ ਪੰਜਾਬ ਦੇ ਮਜ਼ਬੂਤ ਭਵਿੱਖ ਦੀ ਨੀਂਹ ਹੈ। ਸਮਾਗਮ ਦੌਰਾਨ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਯੂਥ ਰਨ ਨੂੰ ਫਲੈਗ ਆਫ਼ ਕਰਕੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page