iTree Network Solutions +91-8699235413
iTree Network Solutions +91-8699235413
iTree Network Solutions +91-8699235413
HomePoliticsਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ...

ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

Date:

National News

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ।

iTree Network Solutions +91-8699235413

ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ।

iTree Network Solutions +91-8699235413
iTree Network Solutions +91-8699235413

ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਬਾਕੀ ਪਾਰਟੀਆਂ ਚੋਣ ਮੈਦਾਨ ਵਿੱਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖ਼ਤਰਾ ਸਮਝਦੀਆਂ ਹਨ, ਜਿਸ ਕਰਕੇ ਇਹਨਾਂ ਧਿਰਾਂ ਦਾ ਪਾਰਟੀ ਦੀ ਰਜਿਸਟ੍ਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ।

iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਮੇਅਰ ਵਨੀਤ ਧੀਰ ਦੇ ਨਾਲ ਪਤਨੀ ਸ਼ਵੇਤਾ ਧੀਰ ਨੇ ਵੀ ਸੰਭਾਲੀ ਕਮਾਨ, ਵਾਰਡ ਨੰਬਰ 84 ਤੋਂ ਘਰ-ਘਰ ਚੋਣ ਪ੍ਰਚਾਰ ਦੀ ਜ਼ੋਰਦਾਰ ਸ਼ੁਰੂਆਤ

ਜਨਤਾ ਕਾਲੋਨੀ ਵਿੱਚ ਸ਼ਵੇਤਾ ਧੀਰ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ, ਮੇਅਰ ਵਨੀਤ ਧੀਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਪੰਜਾਬ ਵਿੱਚ ਮੁੜ ਬਣੇਗੀ...

You cannot copy content of this page