Buland kesari ;- ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।
ਬਸਪਾ ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ party ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਹੋਣਗੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.