Buland kesari/ਅੰਮ੍ਰਿਤਸਰ; ਹਲਕਾ ਬਾਬਾ ਬਕਾਲਾ ਦੇ ਨਜ਼ਦੀਕ ਪਿੰਡ ਰਈਆ ‘ਚ ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁਠਭੇੜ ਹੋਈ ਹੈ। ਪਿਛਲੇ ਦਿਨੀ ਪਿੰਡ ਧੂਲਕਾ ਦੇ ਵਿੱਚ ਇੱਕ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ।

iTree Network Solutions +91-8699235413

ਉਨ੍ਹਾਂ ਕਾਤਲਾਂ ਦੀ ਭਾਲ ਵਿੱਚ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ ਪੁਲਿਸ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਜਾਣਕਾਰੀ ਮਿਲੀ ਸੀ ਕਿ ਇੱਕ ਨੌਜਵਾਨ ਰਈਆ ਨਹਿਰ ਦੇ ਨਜ਼ਦੀਕ ਦੇਖਿਆ ਗਿਆ ਹੈ ਪੁਲਿਸ ਵੱਲੋਂ ਨਾਕਾ ਲਗਾ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਦ ਪੁਲਿਸ ਨੂੰ ਦੇਖਿਆ ਤਾਂ ਪਿੱਛੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ।

iTree Network Solutions +91-8699235413

ਪੁਲਿਸ ਜਦੋਂ ਨੌਜਵਾਨ ਰੋਕਿਆ ਤਾਂ ਉਸਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ, ਜਵਾਬੀ ਕਾਰਵਾਈ ਦੇ ਵਿੱਚ ਪੁਲਿਸ ਵੱਲੋਂ ਵੀ ਉਸ ਦੇ ਉੱਪਰ ਫਾਇਰਿੰਗ ਕੀਤੀ ਗਈ, ਜਿਸ ਦੇ ਵਿੱਚ ਨੌਜਵਾਨ ਜ਼ਖਮੀ ਹੋਇਆ ਦੱਸਿਆ ਜਾ ਰਿਹਾ ਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਤਾਂ ਦੋਵਾਂ ਨੂੰ ਜਿਹੜੇ ਇਲਾਜ ਦੇ ਲਈ ਅੰਮ੍ਰਿਤਸਰ ਹਸਪਤਾਲ ਵਿੱਚ ਭੇਜਿਆ ਗਿਆ ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਦੀ ਪਛਾਣ ਰਾਜਾ ਬਿੱਲਾ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ ਦਾ ਰਹਿਣ ਵਾਲਾ ਹੈ ਅਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ, ਜਿਸ ਦੀ ਪਹਿਚਾਨਮੀ ਵਜੋਂ ਹੋਈ ਹੈ ਜੋ ਕਿ ਅੰਮ੍ਰਿਤਸਰ ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਹੈ

iTree Network Solutions +91-8699235413
iTree Network Solutions +91-8699235413