Buland kesari;-ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਬੇਹਤਰੀਨ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, 2 ਨੂੰ ਪ੍ਰੈਜ਼ੀਡੈਂਟ ਮੈਡਲ ਤੇ 13 ਨੂੰ ਪ੍ਰਸ਼ੰਸਾਯੋਗ ਸੇਵਾਵਾਂ ਦੇ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। punjab police ਦੇ ਦੋ ਅਫਸਰਾਂ ਨੂੰ ਜ਼ੀਡੈਂਟ police medal ਫਾਰ ਡਿਸਟਿੰਗੁਇਸ਼ਡ police ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ ਦਿੱਤਾ ਜਾਵੇਗਾ । ਜਿਨ੍ਹਾਂ ਵਿੱਚੋਂ ਨੀਰਜਾ ਵੋਰੁਵਰੂ, ਵਧੀਕ ਡਾਇਰੈਕਟਰ ਜਨਰਲ ਅਤੇ ਮਨਮੋਹਨ ਕੁਮਾਰ, ਅਸਿਸਟੈਂਟ ਇੰਸਪੈਕਟਰ ਜਨਰਲ ਨੂੰ ਇਹ ਮੈਡਲ ਮਿਲੇਗਾ।
punjab police ਦੇ 7 ਮੁਲਜ਼ਮਾਂ ਨੂੰ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਵਿੱਚੋਂ ਸੰਦੀਪ ਗੋਇਲ, ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ, ਬਿਕਰਮਜੀਤ ਸਿੰਘ ਬਰਾੜ, ਡਿਪਟੀ ਐਸ.ਪੀ, ਰਾਜਨ ਪਰਮਿੰਦਰ ਸਿੰਘ, ਡਿਪਟੀ ਸੁਪਰਡੈਂਟ, ਪੁਸ਼ਵਿੰਦਰ ਸਿੰਘ, ਇੰਸਪੈਕਟਰ (ਐਲ.ਆਰ.), ਜਸਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.), ਗੁਰਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.) ਅਤੇ ਸੁਖਰਾਜ ਸਿੰਘ ਕਾਂਸਟੇਬਲ-2 ਇਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਦੇ ਨਾਲ ਹੀ 7 ਨੂੰ police ਮੈਡਲ ਫਾਰ ਮੈਰੀਟੋਰੀਅਸ ਸਰਵਿਸ (PMMS) ਨਾਲ ਜਗਵਿੰਦਰ ਸਿੰਘ, ਕਮਾਂਡੈਂਟ, ਪੰਜਾਬ, ਗੁਰਬਖਸ਼ੀਸ਼ ਸਿੰਘ ਮਾਨ, ਡਿਪਟੀ ਸੁਪਰਡੈਂਟ ਆਫ ਪੁਲਿਸ, ਸੰਜੀਵ ਕੁਮਾਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ, ਅਮਰਬੀਰ ਸਿੰਘ, ਇੰਸਪੈਕਟਰ, ਰਵਿੰਦਰ ਸਿੰਘ, ਸਬ ਇੰਸਪੈਕਟਰ, ਗੁਰਦੇਵ ਸਿੰਘ, ਸਹਾਇਕ ਸਬ ਇੰਸਪੈਕਟਰ, ਨਰੇਸ਼ ਕੁਮਾਰ, ਸਹਾਇਕ ਸਬ-ਇੰਸਪੈਕਟਰ ਨੂੰ ਇਹ ਮੈਡਲ ਮਿਲੇਗਾ।
Bihar:- ਜਹਾਨਾਬਾਦ ਦੇ ਸਿੱਧੇਸ਼ਵਰ ਨਾਥ ਮੰਦਰ ‘ਚ ਮੱਥਾ ਟੇਕਣ ਦੌਰਾਨ ਮਚੀ ਭਗਦੜ, 7 ਕਾਂਵੜੀਆਂ ਦੀ ਮੌਤ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.