Buland kesari :- (22 IPS officers transferred in Punjab, DCP of Jalandhar also changed) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 22 IPS. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
also read ;- ‘Aap’ ਵਿਧਾਇਕ ਨੂੰ ਗਹਿਰਾ ਸਦਮਾ, ਸਦਨ ‘ਚ ਮਾਤਮ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.