iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ, ਸ਼ੈੱਡ ਤੋੜੇ , ਉਖਾੜੇ ਟੈਂਟ,...

ਪੰਜਾਬ ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ, ਸ਼ੈੱਡ ਤੋੜੇ , ਉਖਾੜੇ ਟੈਂਟ, 400 ਦਿਨਾਂ ਬਾਅਦ ਸ਼ੰਭੂ-ਖਨੌਰੀ ਬਾਰਡਰ ਕਰਾਏ ਖਾਲੀ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਹੈ। 400 ਦਿਨਾਂ ਤੋਂ ਬੰਦ ਹਰਿਆਣਾ-ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਖਾਲੀ ਕਰਾ ਦਿੱਤਾ ਗਿਆ ਹੈ। ਇਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਿਸ ਦੇ ਬਾਅਦ ਬੁਲਡੋਜ਼ਰ ਨਾਲ ਕਿਸਾਨਾਂ ਦੇ ਬਣਾਏ ਸ਼ੈੱਡ ਤੋੜ ਦਿੱਤੇ ਗਏ।ਐਕਸ਼ਨ

ਪੰਜਾਬ ਪੁਲਿਸ ਦੀ ਕਾਰਵਾਈ ਦੇ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਬਾਰਡਰ ‘ਤੇ ਪਹੁੰਚੇਗੀ ਜਿਸ ਦੇ ਬਾਅਦ ਸੀਮੈਂਟ ਦੀ ਬੈਰੀਕੇਡਿੰਗ ਹਟਾਈ ਜਾਵੇਗੀ। ਇਸ ਦੇ ਬਾਅਦ ਸ਼ੰਭੂ ਬਾਰਡਰ ਤੋਂ ਜੀਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਬੀਤੇ ਦਿਨੀਂ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ 7ਵੇਂ ਗੇੜ ਦੀ ਮੀਟਿੰਗ ਬੇਨਤੀਜਾ ਰਹੀ। ਇਸ ਵਿਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਾਰਡਰ ਖਾਲੀ ਕਰਨ ਨੂੰ ਕਿਹਾ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਜਿਸ ਦੇ ਬਾਅਦ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਸੰਯੋਜਕ ਸਰਵਣ ਪੰਧੇਰ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਨੂੰ ਡਿਟੇਨ ਕਰ ਲਿਆ ਗਿਆ।

ਦੱਸ ਦੇਈਏ ਕਿ ਕਿਸਾਨ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਉਦੋਂ ਦਿੱਲੀ ਜਾਂਦੇ ਸਮੇਂ ਹਰਿਆਣਾ ਪੁਲਿਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਉਥੇ ਰੋਕ ਲਿਆ ਸੀ। ਉਹ MSP ਦੀ ਗਾਰੰਟੀ ਦੇ ਕਾਨੂੰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ 4 ਵਾਰ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਨਹੀਂ ਵਧਣ ਦਿੱਤਾ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

महिला आरोपी को छोड़ने की अफवाह पर हंगामा:जगराओं थाना सदर में परिजनों व ग्रामीणों का धरना, हत्या के आरोपियों की गिरफ्तारी की मांग

Buland kesari/जगराओं के थाना सदर में उस समय हंगामा हो गया जब गांव बीड गगड़ा निवासी गुरप्रीत सिंह की हत्या के मामले में न्याय...

You cannot copy content of this page