iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਦਿਓਰ ਭਾਬੀ ਦੇ ਇਸ ਖੌਫਨਾਕ ਕਦਮ ਨਾਲ ਪੰਜਾਬ ਵਿੱਚ ਫੈਲੀ ਸਨਸਨੀ

ਦਿਓਰ ਭਾਬੀ ਦੇ ਇਸ ਖੌਫਨਾਕ ਕਦਮ ਨਾਲ ਪੰਜਾਬ ਵਿੱਚ ਫੈਲੀ ਸਨਸਨੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ;- ਸ਼ਨਿੱਚਰਵਾਰ ਨੂੰ ਢੰਡਾਰੀ ਕਲਾਂ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੇ ਇੱਕ ਕਮਰੇ ਵਿੱਚ ਦਿਓਰ ਭਾਬੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦਾ ਉਸ ਵੇਲੇ ਪਤਾ ਲੱਗਾ ਜਦੋਂ ਕਮਰੇ ਵਿੱਚ ਬੱਚੇ ਦੀ ਰੋਣ ਦੀ ਆਵਾਜ਼ ਆਈ। ਲੋਕ ਜਦ ਕਮਰੇ ਦੇ ਅੰਦਰ ਪਹੁੰਚੇ ਤਾਂ ਉਨਾਂ ਨੇ ਦੇਖਿਆ ਕਿ ਦੋਵਾਂ ਦੀਆਂ ਲਾਸ਼ਾਂ ਫੰਦੇ ਨਾਲ ਲਟਕ ਰਹੀਆਂ ਸਨ। ਪੰਜਾਬ

ਮ੍ਰਿਤਕਾਂ ਦੀ ਪਛਾਣ ਪ੍ਰੇਮ ਚੰਦ ਅਤੇ ਉਸਦੀ ਭਾਬੀ ਦੁਰਗਾ ਕੁਮਾਰੀ ਵਜੋਂ ਹੋਈ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ ਨੂੰ ਦਿਓਰ ਭਾਬੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ।

iTree Network Solutions +91-8699235413

ਮੌਕੇ ਤੇ ਪਹੁੰਚ ਕੇ ਪਤਾ ਲੱਗਾ ਕਿ ਦੋਵੇਂ ਬਿਹਾਰ ਦੇ ਰਹਿਣ ਵਾਲੇ ਸਨ। ਪੁਲਿਸ ਨੇ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਹੇਠਾਂ ਉਤਾਰਿਆ। ਮੁੱਢਲੀ ਪੜਤਾਲ ਦੇ ਦੌਰਾਨ ਸਾਹਮਣੇ ਆਇਆ ਕਿ ਦੁਰਗਾ ਦਾ ਵਿਆਹ ਧਰਮਿੰਦਰ ਕੁਮਾਰ ਨਾਲ ਹੋਇਆ ਸੀ, ਦੋਵਾਂ ਦੀ ਇੱਕ ਬੇਟੀ ਵੀ ਸੀ, ਉਹ ਫੈਕਟਰੀ ਵਿੱਚ ਕੰਮ ਕਰਦੇ ਸਨ। ਦੁਰਗਾ ਕੁੱਝ ਦਿਨ ਪਹਿਲੋਂ ਆਪਣੇ ਦਿਓਰ ਪ੍ਰੇਮ ਚੰਦ ਨਾਲ ਲੁਧਿਆਣਾ ਪਹੁੰਚੀ ਸੀ। ਸ਼ਨਿੱਚਰਵਾਰ ਨੂੰ ਦਿਓਰ ਭਰਜਾਈ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲਗਾ ਲਿਆ । ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page