iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਪੰਜਾਬ ਵਿੱਚ ਫੇਰ ਹੋਇਆ ਕਤਲ: ਹੁਣ ਦਾਣਾ ਮੰਡੀ 'ਚ ਆੜਤੀ ਦਾ ਗੋਲੀਆਂ...

ਪੰਜਾਬ ਵਿੱਚ ਫੇਰ ਹੋਇਆ ਕਤਲ: ਹੁਣ ਦਾਣਾ ਮੰਡੀ ‘ਚ ਆੜਤੀ ਦਾ ਗੋਲੀਆਂ ਮਾਰ ਕੇ ਕੀਤਾ Murder

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- Baba Bakala Sahib News : ਪੰਜਾਬ ਵਿੱਚ ਆਏ ਦਿਨੀਂ ਦਿਨ ਦਿਹਾੜੇ ਕਤਲ ਦੀ ਵਾਰਦਾਤ ਵਾਪਰ ਰਹੀਆਂ ਹਨ। ਜਿਸ ਕਾਰਨ ਪੰਜਾਬ ਸਰਕਾਰ ਸਵਾਲਾ ਦੇ ਘੇਰੇ ਵਿੱਚ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਇਆ ਹੈ, ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਦਾਣਾ ਮੰਡੀ ‘ਚ ਆੜ੍ਹਤੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਪੰਜਾਬ

ਮ੍ਰਿਤਕ ਆੜ੍ਹਤੀ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੋਖਾ ਵੱਜੋਂ ਹੋਈ ਹੈ ਜੋ ਸਾਬਕਾ ਸਰਪੰਚ ਵੀ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਆੜ੍ਹਤੀ ਆਪਣੀ ਦੁਕਾਨ ‘ਤੇ ਕੰਮ ਕਰ ਰਿਹਾ ਸੀ ਤਾਂ ਇਸੇ ਦੌਰਾਨ 3 ਅਣਪਛਾਤੇ ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੌਜਵਾਨਾਂ ਨੇ ਚਾਰ ਤੋਂ ਪੰਜ ਫਾਇਰ ਮਾਰੇ ਜੋ ਆੜ੍ਹਤੀ ਦੇ ਵੱਜੇ।

ਗੋਲੀਆਂ ਲੱਗਣ ਕਾਰਨ ਆੜ੍ਹਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਨ ਦਾ ਦਾਅਵਾ ਕੀਤਾ ਹੈ।
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दो निजी स्कूलों पर केस दर्ज:बिना अनुमति बिजली जेनरेटर चलाने और जमीन को व्यवसायिक किराए पर देने के आरोप

Buland kesari/लुधियाना में सराभा नगर इलाके में स्थित दो निजी स्कूलों के खिलाफ बिना अधिकृत अनुमति बिजली जेनरेटर इस्तेमाल करने के आरोप में मामला...

You cannot copy content of this page